ਸ੍ਰੀ ਗੁਰੂ ਤੇਗ ਬਹਾਦਰ ਸਾਹਿਬ,ਮਾਤਾ ਗੁਜਰ ਕੌਰ,ਚਾਰ ਸਾਹਿਬਜਾਦਿਆਂ ,ਬਾਬਾ ਜੀਵਨ ਸਿੰਘ ਸਮੇਤ ਸਮੂਹ ਸ਼ਹੀਦਾ ਦਾ ਸ਼ਹੀਦੀ ਸਮਾਗਮ ਗੁ:ਹਰਗੋਬਿੰਦਸਰ ਸਾਹਿਬ ਲੰਗੇਆਣਾ ਵਿਖੇ ਹੋਇਆ
50 Views ਬਾਘਾਪੁਰਾਣਾ,26 ਦਸੰਬਰ (ਰਾਜਿੰਦਰ ਸਿੰਘ ਕੋਟਲਾ):ਸੱਚ ਖੰਡ ਵਾਸੀ ਸੰਤ ਬਾਬਾ ਪ੍ਰਤਾਪ ਸਿੰਘ ਜੀ ਲੰਗੇਆਣਾ ਪੁਰਾਣਾ ਦੀ ਪ੍ਰੇਰਨਾ ਸਦਕਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ,ਮਾਤਾ ਗੁਜਰ ਕੌਰ ਜੀ ਅਤੇ ਗੁਰੂ ਸਾਹਿਬ ਜੀ ਦੇ ਚਾਰ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਮਨਾਉਂਦਿਆਂ ਸ਼੍ਰੋਮਣੀ ਸ਼ਹੀਦ…