ਯੂਥ ਅੱਗਰਵਾਲ ਸਭਾ ਬਾਘਾਪੁਰਾਣਾ ਵੱਲੋਂ ਅੱਖਾਂ ਦਾ ਫਰੀ ਚੈਕਅੱਪ ਅਤੇ ਅਪਰੇਸ਼ਨ ਕੈਂਪ ਲਾਇਆ
102 Views ਬਾਘਾਪੁਰਾਣਾ,27 ਦਸੰਬਰ (ਪਵਨ ਗਰਗ):ਯੂਥ ਅਗਰਵਾਲ ਸਭਾ ਬਾਘਾ ਪੁਰਾਣਾ ਵੱਲੋਂ ਪਹਿਲਾਂ ਇਕ ਰੋਜ਼ਾ ਅੱਖਾਂ ਦਾ ਫ੍ਰੀ ਚੈੱਕਅਪ ਅਤੇ ਅਪਰੇਸ਼ਨ ਕੈਂਪ ਜਨਤਾ ਧਰਮਸ਼ਾਲਾ ਨਿਹਾਲ ਸਿਘ ਵਾਲਾ ਰੋਡ ਬਾਘਾਪੁਰਾਣਾ ਵਿਖੇ ਲਾਇਆ ਗਿਆ।ਇਸ ਮੌਕੇ ਯੂਥ ਅਗਰਵਾਲ ਸਭਾ ਦੇ ਪ੍ਰਧਾਨ ਪਵਨ ਗੋਇਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੈਂਪ ਵਿਚ 175 ਮਰੀਜ਼ਾਂ ਦਾ ਅੱਖਾਂ ਦਾ…
ਸਿਆਸੀ ਲੋਕਾਂ ਦੀਆਂ ਮੀਟਿੰਗਾਂ ਗੁਰੂ ਘਰਾਂ ਚ ਨਹੀਂ ਚਾਹੀਦੀਆਂ :- ਸੰਗਤਾਂ
86 Views ਭੋਗਪੁਰ 27 ਦਸੰਬਰ (ਸੁਖਵਿੰਦਰ ਜੰਡੀਰ) ਗੁਰੂਘਰਾਂ ਦੀ ਸਿਆਸੀ ਲੀਡਰਾਂ ਨੇ ਰਹਿਤ ਮਰਿਆਦਾ ਨੂੰ ਛਿੱਕੇ ਟੰਗਿਆ ਹੋਇਆ ਹੈ, ਜਿਸ ਦਰਬਾਰ ਦੇ ਵਿਚ ਗੁਰਬਾਣੀ ਕੀਰਤਨ ਸਤਸੰਗ ਚੱਲਦੇ ਹਨ,ਉਸ ਦਰਬਾਰ ਸਾਹਿਬ ਅੰਦਰ ਸਿਆਸੀ ਲੀਡਰਾਂ ਦੀਆਂ ਮੀਟਗਾਂ ਚੱਲ ਰਹੀਆਂ ਹਨ,ਅਤੇ ਮੀਟਿੰਗਾਂ ਕਰਨ ਵੇਲੇ ਰਹਿਤ ਮਰਿਆਦਾ ਦਾ ਖਿਆਲ ਵੀ ਨਹੀਂ ਰੱਖਿਆ ਜਾ ਰਿਹਾ, ਅੱਜ ਗੁਰਦੁਆਰਾ ਗੁਰੂ ਨਾਨਕ ਯਾਦਗਰ…
ਸਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਨੌਜਵਾਨਾਂ ਵੱਲੋਂ ਉਤਸ਼ਾਹ ਨਾਲ 126 ਯੂਨਿਟ ਕੀਤਾ ਖੂਨਦਾਨ
97 Viewsਨੌਸਿਹਰਾ ਪਨੂੰਆ 26 ਦਸੰਬਰ -(ਜਗਜੀਤ ਸਿੰਘ ਬੱਬੂ)-ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਪੱਟੀ (ਪੰਜਾਬ) ਵੱਲੋਂ ਚਾਰ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਚ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਧ ਚੜ੍ਹ ਕੇ ਨੌਜਵਾਨਾਂ ਨੇ ਸਮੂਲੀਅਤ ਕੀਤੀ। ਇਸ ਮੌਕੇ ‘ਤੇ ਸੰਸਥਾਂ ਦੇ ਪ੍ਰਬੰਧਕ ਮਲਕੀਅਤ ਸਿੰਘ ਬੱਬਲ ਨੇ ਦੱਸਿਆ ਕਿ ਪੰਜਾਬ…
ਮਾਮਲਾ ਪੰਜਾਬ ਸਰਕਾਰ ਵੱਲੋਂ ਚਲਦੇ ਕਿਸਾਨ ਅੰਦੋਲਨ ਦੌਰਾਨ ਕੀਤੇ ਗਏ ਨਜਾਇਜ ਪਰਚਿਆਂ ਦਾ:ਪਰਧਾਨ,ਰੋਡੇ
93 Viewsਬਾਘਾਪੁਰਾਣਾ 27ਦਸੰਬਰ (ਰਾਜਿੰਦਰ ਸਿੰਘ ਕੋਟਲਾ) ਅੱਜ ਕਿਰਤੀ ਕਿਸਾਨ ਯੂਨੀਅਨ,ਨੌਜਵਾਨ ਭਾਰਤ ਸਭਾ ਵਲੋਂ ਡੈਪੂਟੇਸ਼ਨ ਸਾਂਝੇ ਤੌਰ ਤੇ ਜਿਲਾ ਪ੍ਰਧਾਨ ਪ੍ਰਗਟ ਸਿੰਘ ਅਤੇ ਜਿਲ੍ਹਾ ਮੀਤ ਪ੍ਰਧਾਨ ਚਮਕੌਰ ਸਿੰਘ ਰੋਡੇਖੁਰਦ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਮੋਗਾ ਨੂੰ ਮਿਲਿਆ।ਕਿਸਾਨ ਅੰਦੋਲਨ ਦੌਰਾਨ ਚਲਦੇ ਸੰਘਰਸ਼ ਦੌਰਾਨ ਪੰਜਾਬ ਸਰਕਾਰ ਵਲੋਂ ਕੀਤੇ ਗਏ ਨਜਾਇਜ ਤੌਰ ਤੇ ਪਰਚੇ ਅਤੇ…
“ਸਫ਼ਰ-ਏ-ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦੇ ਤਹਿਤ ਸੱਤਵਾਂ ਲੜੀਵਾਰ ਸਮਾਗਮ ਕਰਵਾਇਆ
149 Views ਕਰਤਾਰਪੁਰ 27 ਦਸੰਬਰ (ਭੁਪਿੰਦਰ ਸਿੰਘ ਮਾਹੀ): ਸਾਕਾ ਚਮਕੋਰ ਸਾਹਿਬ ਅਤੇ ਸਾਕਾ ਸਰਹਿੰਦ ਦੇ ਸਮੂਹ ਸ਼ਹੀਦਾਂ ਦੀ ਮਹਾਨ ਸ਼ਹਾਦਤ ਦੇ ਸੰਬੰਧ ਵਿੱਚ ਅਖੰਡ ਕੀਰਤਨੀ ਜੱਥਾ ਕਰਤਾਰਪੁਰ, ਅਖੰਡ ਕੀਰਤਨੀ ਜੱਥਾ ਦਿਆਲਪੁਰ ਅਤੇ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ. ਕਰਤਾਰਪੁਰ ਸਾਹਿਬ ਵੱਲੋਂ “ਸਫਰ-ਏ- ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦਾ ਛੇਵਾਂ ਸਮਾਗਮ ਭਾਈ ਪ੍ਰਹਿਲਾਦ ਸਿੰਘ ਹੀਰਾ…
ਬੰਦੀ ਸਿੰਘਾਂ ਦੀ ਰਿਹਾਈ ਦਾ ਹੋਕਾ ਦਿੰਦਾ ਪੰਥਕ ਜਥੇਬੰਦੀਆਂ ਨੇ ਕੱਢਿਆ ਖ਼ਾਲਸਾ ਮਾਰਚ
105 Views ਅੰਮ੍ਰਿਤਸਰ, 27 ਦਸੰਬਰ (ਗੁਰਭੇਜ ਸਿੰਘ ਅਨੰਦਪੁਰੀ): ਸਿੱਖ ਯੂਥ ਆਫ਼ ਪੰਜਾਬ, ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੱਦੇ ‘ਤੇ ਪੰਥਕ ਜਥੇਬੰਦੀਆਂ ਨੇ ਸਾਂਝੇ ਤੌਰ ‘ਤੇ ਉਹਨਾਂ 9 ਸਿੱਖ ਰਾਜਸੀ ਨਜ਼ਰਬੰਦਾਂ ਜੋ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਦੀ ਰਿਹਾਈ ਦੀ ਆਵਾਜ਼ ਬੁਲੰਦ ਕਰਨ ਲਈ ਮਾਰਚ ਕੱਢਿਆ ਅਤੇ…