ਸੀਨੀਅਰ ਅਕਾਲੀ ਆਗੂ ਜੱਥੇਦਾਰ ਅਜਮੇਰ ਸਿੰਘ ਆਕਲੀਆਂ ਨੂੰ ਸਦਮਾ,ਪੁੱਤਰ ਦਾ ਦਿਹਾਂਤ
87 Viewsਬਾਘਾਪੁਰਾਣਾ,28ਦਸੰਬਰ (ਰਾਜਿੰਦਰ ਸਿੰਘ ਕੋਟਲਾ):ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸ਼ਿਕੰਦਰ ਸਿੰਘ ਮਲੂਕਾ ਦੀ ਸੱਜੀ ਬਾਂਹ ਜੱਥੇਦਾਰ ਅਜਮੇਰ ਸਿੰਘ ਗਿੱਲ ਆਕਲੀਆ (ਜਲਾਲ) ਦੇ ਨੌਜਵਾਨ ਸਪੁੱਤਰ ਅਤੇ ਜੱਥੇਦਾਰ ਤੀਰਥ ਸਿੰਘ ਮਾਹਲਾ ਦੀ ਸੱਜੀ ਬਾਂਹ ਲਖਵੀਰ ਸਿੰਘ ਬਰਾੜ ਬਾਘਾਪੁਰਾਣਾ ਦੇ ਨਜਦੀਕੀ ਰਿਸ਼ਤੇਦਾਰ ਜਗਤਾਰ ਸਿੰਘ ਉਰਫ ਬੁੱਗੀ (37 ਸਾਲ)ਗਿੱਲ ਸੰਖੇਪ ਬੀਮਾਰੀ ਕਰਕੇ ਗੁਰੂ ਚਰਨਾ ‘ਚ ਜਾ…
“ਸਫ਼ਰ-ਏ-ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦੇ ਤਹਿਤ ਅੱਠਵਾਂ ਲੜੀਵਾਰ ਸਮਾਗਮ ਕਰਵਾਇਆ
96 Viewsਕਰਤਾਰਪੁਰ 28 ਦਸੰਬਰ (ਭੁਪਿੰਦਰ ਸਿੰਘ ਮਾਹੀ): ਸਾਕਾ ਚਮਕੋਰ ਸਾਹਿਬ ਅਤੇ ਸਾਕਾ ਸਰਹਿੰਦ ਦੇ ਸਮੂਹ ਸ਼ਹੀਦਾਂ ਦੀ ਮਹਾਨ ਸ਼ਹਾਦਤ ਦੇ ਸੰਬੰਧ ਵਿੱਚ ਅਖੰਡ ਕੀਰਤਨੀ ਜੱਥਾ ਕਰਤਾਰਪੁਰ, ਅਖੰਡ ਕੀਰਤਨੀ ਜੱਥਾ ਦਿਆਲਪੁਰ ਅਤੇ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ. ਕਰਤਾਰਪੁਰ ਸਾਹਿਬ ਵੱਲੋਂ “ਸਫਰ-ਏ- ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦਾ ਅੱਠਵਾਂ ਸਮਾਗਮ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੀ…
ਮਾਤਾ ਗੁਜਰ ਕੌਰ ਜੀ ਤੇ ਚਾਰ ਸਾਹਿਬਜਾਦਿਆਂ ਦੀ ਯਾਦ ਵਿੱਚ ਕਰਵਾਇਆ ਮਹਾਨ ਗੁਰਮਤਿ ਸਮਾਗਮ
85 Viewsਕਰਤਾਰਪੁਰ 28 ਦਸੰਬਰ (ਭੁਪਿੰਦਰ ਸਿੰਘ ਮਾਹੀ): ਧੰਨ ਧੰਨ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਮਹਾਨ ਗੁਰਮਤਿ ਸਮਾਗਮ ਕਾਰ ਸੇਵਾ ਖਡੂਰ ਸਾਹਿਬ ਜੀ, ਗੁਰਦੂਆਰਾ ਪ੍ਰਬੰਧਕ ਕਮੇਟੀ, ਸਮੂਹ ਇਸਤਰੀ ਸਤਸੰਗ ਸਭਾਵਾਂ, ਸਮੂਹ ਸਿੰਘ ਸਭਾ, ਧਾਰਮਿਕ ਅਤੇ ਸਮਾਜਿਕ, ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਵਾਰਾ ਵਿਆਹ ਅਸਥਾਨ ਜਗਤ ਮਾਤਾ ਗੁਜਰ ਕੌਰ…
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਪ੍ਰਭਾਤ ਫੇਰੀ ਦਾ ਕੀਤਾ ਗਿਆ ਸਵਾਗਤ
102 Viewsਕਰਤਾਰਪੁਰ 28 ਦਸੰਬਰ (ਭੁਪਿੰਦਰ ਸਿੰਘ ਮਾਹੀ): ਸਰਬੰਸਦਾਨੀ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 9 ਜਨਵਰੀ ਨੂੰ ਮਨਾਏ ਜਾ ਰਹੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ. ਕਰਤਾਰਪੁਰ ਵੱਲੋਂ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਤੋਂ ਸਵੇਰੇ 5 ਵਜੇ ਪਹਿਲੀ ਪ੍ਰਭਾਤ ਫੇਰੀ ਅਰੰਭ ਕੀਤੀ ਗਈ। ਜਿਸ ਦਾ ਭਾਈ ਰਵਿੰਦਰ…