|

ਦਸਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰੀ ਪ੍ਰਭਾਤ ਫੇਰੀ ਦਾ ਕੀਤਾ ਗਿਆ ਨਿੱਘਾ ਸਵਾਗਤ

94 Viewsਕਰਤਾਰਪੁਰ 29 ਦਸੰਬਰ (ਭੁਪਿੰਦਰ ਸਿੰਘ ਮਾਹੀ): ਸਰਬੰਸਦਾਨੀ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ. ਕਰਤਾਰਪੁਰ ਵੱਲੋਂ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਤੋਂ ਸਵੇਰੇ 5 ਵਜੇ ਤੀਸਰੀ ਪ੍ਰਭਾਤ ਫੇਰੀ ਅਰੰਭ ਕੀਤੀ ਗਈ। ਜਿਸਦਾ ਸ. ਪ੍ਰਿਤਪਾਲ ਸਿੰਘ ਗੇ ਗ੍ਰਹਿ ਮੁਹੱਲਾ ਕਤਨੀ ਗੇਟ ਅਤੇ…

| |

“ਸਫ਼ਰ-ਏ-ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦੇ ਤਹਿਤ ਦਸਵੇਂ ਸਮਾਗਮ ਨਾਲ ਕੀਤੀ ਗਈ ਸਮਾਪਤੀ

86 Viewsਕਰਤਾਰਪੁਰ 30 ਦਸੰਬਰ (ਭੁਪਿੰਦਰ ਸਿੰਘ ਮਾਹੀ): ਸਾਕਾ ਚਮਕੋਰ ਸਾਹਿਬ ਅਤੇ ਸਾਕਾ ਸਰਹਿੰਦ ਦੇ ਸਮੂਹ ਸ਼ਹੀਦਾਂ ਦੀ ਮਹਾਨ ਸ਼ਹਾਦਤ ਦੇ ਸੰਬੰਧ ਵਿੱਚ ਅਖੰਡ ਕੀਰਤਨੀ ਜੱਥਾ ਕਰਤਾਰਪੁਰ, ਅਖੰਡ ਕੀਰਤਨੀ ਜੱਥਾ ਦਿਆਲਪੁਰ ਅਤੇ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ. ਕਰਤਾਰਪੁਰ ਸਾਹਿਬ ਵੱਲੋਂ “ਸਫਰ-ਏ- ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦਾ ਦਸਵਾਂ ਸਮਾਗਮ ਸ. ਜਸਵੀਰ ਸਿੰਘ ਜੀ ਦੇ…

| | | |

ਛੋਟੇ ਸ਼ਹਿਰਾਂ ਨੂੰ ਜਾਣ ਵਾਲੀਆਂ ਸਵਾਰੀਆਂ ਆਪਣੇ ਸ਼ਹਿਰਾਂ ਨੂੰ ਜਾਣ ਤੋਂ ਹੋ ਰਹੀਆਂ ਪਰੇਸ਼ਾਨ

99 Viewsਕਰਤਾਰਪੁਰ 30 ਦਸੰਬਰ (ਭੁਪਿੰਦਰ ਸਿੰਘ ਮਾਹੀ): ਛੋਟੇ ਸ਼ਹਿਰਾਂ ਤੋਂ ਵੱਡੇ ਸ਼ਹਿਰਾਂ ਵਿੱਚ ਆਉਣ ਜਾਣ ਵਾਲਿਆਂ ਨੂੰ ਅੱਜ ਕੱਲ ਬੱਸ ਵਿੱਚ ਸਫ਼ਰ ਕਰਨ‍ਾ ਬਹੁਤ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਜਿਕਰਯੋਗ ਹੈ ਕਿ ਕਰਤਾਰਪੁਰ ਸ਼ਹਿਰ ਜਿਸਨੂੰ ਕੁੱਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸਬ ਡਵੀਜ਼ਨ ਦੀ ਮੰਗ ਜੋ ਕਰਤਾਰਪੁਰ ਵਾਸੀਆਂ ਦੀ…

|

ਸਮਾਧ ਭਾਈ ਵਿਖੇ ਹੋਏ ਵਿਸ਼ਾਲ ਇਕੱਠ ਨੇ ਦਰਸ਼ਨ ਸਿੰਘ ਬਰਾੜ ਦੀਆਂ ਮੁਸ਼ਕਿਲਾਂ ‘ਚ ਕੀਤਾ ਵਾਧਾ

88 Viewsਬਾਘਾਪੁਰਾਣਾ,30 ਦਸੰਬਰ (ਰਾਜਿੰਦਰ ਸਿੰਘ ਕੋਟਲਾ) ਸੀਨੀਅਰ ਕਾਂਗਰਸੀ ਭੋਲਾ ਸਿੰਘ ਸਮਾਧ ਭਾਈ ਵੱਲੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਦਾਅਵੇਦਾਰੀ ਜਿਤਾਉਣ ਅਤੇ ਟਿਕਟ ਲਈ ਅਪਲਾਈ ਕਰਨ ਤੋਂ ਬਾਅਦ ਪਿੰਡ ਸਮਾਧ ਭਾਈ ਵਿਖੇ ਭਾਈ ਰੂਪ ਚੰਦ ਸਾਹਿਬ ਜੀ ਦੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿਖੇ ਹੋਈ ਮੀਟਿੰਗ ‘ਚ ਹੋਏ ਵਿਸ਼ਾਲ ਇਕੱਠ ਨੇ ਦਰਸ਼ਨ ਸਿੰਘ ਬਰਾੜ ਦੀਆਂ ਮੁਸ਼ਕਿਲਾ ‘ਚ…

|

ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਰਾਜੇਆਣਾ ਨੇ ਅਕਾਲੀ ਦਲ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

85 Views ਬਾਘਾਪੁਰਾਣਾ 30 ਦਸੰਬਰ (ਰਾਜਿੰਦਰ ਸਿੰਘ ਕੋਟਲਾ) ਬਾਘਾਪੁਰਾਣਾ ਤੋਂ ਦੋ ਵਾਰ ਵਿਧਾਇਕ ਰਹੇ ਸਵ: ਸ: ਸਾਧੂ ਸਿੰਘ ਰਾਜੇਆਣਾ ਦੇ ਸਪੁੱਤਰ ਅਤੇ ਅਕਾਲੀ ਸਰਕਾਰ ਵੇਲੇ ਜੈਨਕੋ ਪੰਜਾਬ ਦੇ ਸਾਬਕਾ ਚੇਅਰਮੈਨ ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਰਾਜੇਆਣਾ ਨੇ ਅਕਾਲੀ ਦਲ ਬਾਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ।ਜਗਤਾਰ ਸਿੰਘ ਰਾਜੇਆਣਾ ਦੇ ਅਸਤੀਫੇ ਦੀ ਖਬਰ ਹਲਕੇ ‘ਚ…

| | |

ਮਾਤਾ ਗੁਜ਼ਰ ਕੌਰ ਜੀ,ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਮਤਿ ਮੁਕਾਬਲੇ ਅਤੇ ਧਾਰਮਕ ਨਾਟਕਾਂ ਦੀ ਪੇਸ਼ਕਾਰੀ ਕਰਵਾਈ

111 Viewsਭੁਲੱਥ 30 ਦਸੰਬਰ (ਗੁਰਭੇਜ ਸਿੰਘ ਅਨੰਦਪੁਰੀ ) ਸ਼ਹੀਦ ਭਾਈ ਮਨੀ ਸਿੰਘ ਜੀ ਗ੍ਰੰਥੀ ਸਭਾ ਵੱਲੋਂ, ਸ਼ਹੀਦ ਮਾਤਾ ਗੁਜਰ ਕੌਰ ਜੀ ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਾਲਾਨਾ ਗੁਰਮਤਿ ਮੁਕਾਬਲੇ ਅਤੇ ਧਾਰਮਕ ਨਾਟਕਾਂ ਦੀ ਪੇਸ਼ਕਾਰੀ ਕਰਵਾਈ ਗਈ ।ਗ੍ਰੰਥੀ ਸਭਾ ਦੇ ਪ੍ਰਧਾਨ ਭਾਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਖੱਸਣ ,ਭੁਲੱਥ…

| |

ਪਿੰਡ ਰਾਣੀਪੁਰ ਝਿਕਲਾ ਵਿਖੇ ਸਰਪੰਚ ਕ੍ਰਿਸ਼ਨਾ ਦੇਵੀ ਦੇ ਯਤਨਾਂ ਸਦਕਾ ਲੱਗਿਆ ਡੀਪ ਬੋਰ

87 Viewsਸ਼ਾਹਪੁਰਕੰਡੀ 30 ਦਸੰਬਰ (ਸੁਖਵਿੰਦਰ ਜੰਡੀਰ) ਆਪਣੇ ਪਿੰਡ ਨੂੰ ਹੋਰ ਬਿਹਤਰ ਅਤੇ ਵਧੀਆ ਬਣਾਉਣ ਲਈ ਪਿੰਡ ਰਾਣੀਪੁਰ ਝਿਕਲਾ ਦੀ ਸਰਪੰਚ ਕ੍ਰਿਸ਼ਨਾ ਦੇਵੀ ਲਗਾਤਾਰ ਯਤਨ ਕਰਦੇ ਰਹਿੰਦੇ ਹਨ ਅਤੇ ਸਰਕਾਰ ਵੱਲੋਂ ਮਿਲਣ ਵਾਲੀਆਂ ਗਰਾਂਟਾਂ ਦੇ ਆਧਾਰ ਤੇ ਆਪਣੇ ਪਿੰਡ ਨੂੰ ਵਿਕਾਸ ਦੇ ਰਾਹ ਵੱਲ ਲੈ ਕੇ ਜਾ ਰਹੇ ਹਨ ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਪਿੰਡ ਦੇ…

| | |

ਹੋ ਰਹੀਆਂ ਵਾਰਦਾਤਾਂ ਤੇ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ

99 Viewsਸ਼ਾਹਪੁਰ ਕੰਡੀ 30 ਦਸੰਬਰ ਸੁਖਵਿੰਦਰ ਜੰਡੀਰ ) ਪਿਛਲੇ ਕੁਝ ਸਮੇਂ ਤੋਂ ਜ਼ਿਲ੍ਹਾ ਪਠਾਨਕੋਟ ਵਿੱਚ ਹੋ ਰਹੀਆਂ ਵਾਰਦਾਤਾਂ ਨੂੰ ਟਰੇਸ ਕਰਨ ਅਤੇ ਰੋਕਣ ਲਈ ਐੱਸਐੱਸਪੀ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਪੁਲੀਸ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਉਸ ਵੇਲੇ ਮਿਲਿਆ ਜਦੋਂ ਪੁਲੀਸ ਨੇ ਪਿਛਲੇ ਦਸ…

|

ਲਾਪਤਾ 328 ਸਰੂਪਾਂ ਦਾ ਮਾਮਲਾ : ਕੇਵਲ ਇੱਕ ਨੂੰ ਜੁਰਮਾਨਾ ਨਹੀਂ, ਬਲਕਿ ਸਾਰੇ ਦੋਸ਼ੀਆਂ ‘ਤੇ ਕੇਸ ਦਰਜ ਕਰਵਾਏ ਸ਼੍ਰੋਮਣੀ ਕਮੇਟੀ – ਪੰਥਕ ਜਥੇਬੰਦੀ

101 Viewsਅੰਮ੍ਰਿਤਸਰ, 30 ਦਸੰਬਰ (ਹਰਗੁਨ ਸਰਾਂ) ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਸਬ ਕਮੇਟੀ ਨੇ ਬੀਤੇ ਕੱਲ੍ਹ ਮੁਅੱਤਲਸ਼ੁਦਾ ਸੁਪਰਵਾਈਜ਼ਰ ਗੁਰਮੁਖ ਸਿੰਘ ਨੂੰ ਪੰਜ ਲੱਖ ਰੁਪਏ ਦਾ ਜ਼ੁਰਮਾਨਾ ਕੀਤਾ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸ੍ਰੀ ਗੁਰੂ ਗ੍ਰੰਥ…

| |

ਮੰਗਾਂ ਤੋਂ ਮੁਕਰੀ ਕਾਂਗਰਸ ਸਰਕਾਰ ਖਿਲਾਫ ਐਸ ਡੀ ਐਮ ਦਫਤਰ ਮੂਹਰੇ ਕੀਤਾ ਰੋਸ ਪ੍ਦਰਸ਼ਨ

100 Viewsਬਾਘਾ ਪੁਰਾਣਾ-30 ਦਸੰਬਰ(ਰਾਜਿੰਦਰ ਸਿੰਘ ਕੋਟਲਾ) ਅੱਜ ਸਾਂਝੇ ਮਜਦੂਰ ਮੋਰਚੇ ਦੇ ਸੱਦੇ ਤਹਿਤ ਤਹਿਸੀਲ ਦਫਤਰ ਬਾਘਾ ਪੁਰਾਣਾ ਮੂਹਰੇ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਰੋਹ ਪਰਭੂਰ ਧਰਨਾ ਦਿੱਤਾ ਗਿਆ। ਜਿਥੇ ਇਲਾਕੇ ਦੇ ਵੱਡੀ ਗਿਣਤੀ ਪਿੰਡਾਂ ਚੋਂ ਮਜਦੂਰ ਮਰਦ/ਔਂਰਤਾਂ ਸ਼ਾਮਲ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜਦੂਰ ਯੂਨੀਅਨ ਦੇ ਜਿਲ੍ਹਾ ਪ੍ਧਾਨ ਮੇਜਰ ਸਿੰਘ ਕਾਲੇਕੇ, ਪੇਂਡੂ ਮਜਦੂਰ…