ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ
175 Viewsਬਾਘਾਪੁਰਾਣਾ 31ਦਸੰਬਰ(ਰਾਜਿੰਦਰ ਸਿੰਘ ਕੋਟਲਾ) ਗੁਰਦੁਆਰਾ ਸ੍ਰੀ ਹਰਗੋਬਿੰਦ ਸਾਹਿਬ ਬਾਘਾ ਪੁਰਾਣਾ ਵਿਖੇ ਜਥਾ ਬਾਬਾ ਜੋਰਾਵਰ ਸਿੰਘ ਫਤਿਹ ਸਿੰਘ ਵੱਲੋਂ ਹਰ ਸਾਲ ਦੀ ਤਰ੍ਹਾਂ ਮਾਤਾ ਗੁਜਰ ਕੌਰ ਅਤੇ ਸਾਹਿਬਜਾਦਿਆਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਇਸ ਸਮੇਂ ਅੰਮ੍ਰਿਤ ਵੇਲੇ ਸਹਿਜ ਪਾਠਾਂ ਦੇ ਭੋਗ ਪਾਏ ਗਏ ਅਤੇ ਸ਼ਬਦ ਕੀਰਤਨ ਹੋਇਆ ਹੈ ਇਸ ਸਮੇਂ ਵੱਖ-ਵੱਖ ਸਕੂਲਾਂ ਦੇ…