ਭਾਈ ਭੁੱਲਰ ਦੀ ਰਿਹਾਈ ਲਈ ਵਫ਼ਦ ਨੇ ਸਤਿੰਦਰ ਜੈਨ ਨਾਲ ਕੀਤੀ ਮੁਲਾਕਾਤ
46 Viewsਨਵੀਂ ਦਿੱਲੀ 3ਜਨਵਰੀ (ਨਜ਼ਰਾਨਾ ਨਿਊਜ਼ ਨੈੱਟਵਰਕ) ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਜਸ਼ੀਲ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਅੱਜ ਦਿੱਲੀ ਦੇ ਗ੍ਰਹਿ ਤੇ ਜੇਲ੍ਹ ਮੰਤਰੀ ਸਤਿੰਦਰ ਜੈਨ ਅਤੇ ਦਿੱਲੀ ਵਿਧਾਨਸਭਾ ਦੇ ਨੇਤਾ ਵਿਰੋਧੀ ਧਿਰ ਰਾਮਬੀਰ ਸਿੰਘ ਬਿਧੂੜੀ ਨਾਲ ਦਿੱਲੀ ਵਿਧਾਨਸਭਾ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੂੰ ਰਿਹਾਈ ਮੋਰਚੇ…