ਇਤਿਹਾਸ | ਸੋਗ ਸਮਾਚਾਰ | ਧਾਰਮਿਕ | ਰਾਸ਼ਟਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ
39 Viewsਅੰਮ੍ਰਿਤਸਰ 4 ਦਸੰਬਰ (ਤਾਜੀਮ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੋ. ਕਰਤਾਰ ਸਿੰਘ ਨੇ ਪੁਰਾਤਨ ਕੀਰਤਨ ਸ਼ੈਲੀ ਵਿਚ ਹਜ਼ਾਰਾਂ ਰਾਗੀ ਜਥਿਆਂ ਨੂੰ ਕੀਰਤਨ…