ਕਾਂਗਰਸ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਡੀ.ਜੀ.ਪੀ. ਚੱਟੋਪਾਧਿਆਏ ’ਤੇ ਤੋੜਾ ਝਾੜਿਆ, ਕਿਹਾ ਸਖ਼ਤ ਕਾਰਵਾਈ ਹੋਵੇ
98 Viewsਫਿਰੋਜ਼ਪੁਰ, 5 ਜਨਵਰੀ, 2021 (ਨਜ਼ਰਾਨਾ ਨਿਊਜ਼ ਨੈੱਟਵਰਕ ) ਪੰਜਾਬ ਕਾਂਗਰਸ ਦੇ ਫ਼ਿਰੋਜ਼ਪੁਰ ਤੋਂ ਵਿਧਾਇਕ ਸ:ਪਰਮਿੰਦਰ ਸਿੰਘ ਪਿੰਕੀ ਨੇ ਪ੍ਰਧਾਨ ਮੰਤਰੀ ਦੇ ਫਿਰੋਜ਼ਪੁਰ ਰੈਲੀ ਵਿੱਚ ਨਾ ਪਹੁੰਚ ਸਕਣ ਅਤੇ ਉਨ੍ਹਾਂ ਦੇ ਕਾਫ਼ਿਲੇ ਨੂੰ ਰਸਤੇ ਵਿੱਚ ਰੋਕੇ ਜਾਣ ਦੇ ਮਾਮਲੇ ’ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਇਸ ਮਾਮਲੇ ਲਈ ਸਿੱਧੇ ਤੌਰ ’ਤੇ ਡੀ.ਜੀ.ਪੀ. ਸ੍ਰੀ ਸਿਧਾਰਥ ਚੱਟੋਪਾਧਿਆਏ…
ਦਿੱਲੀ ਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿੱਚ ਪਿੰਡ ਮੱਲੇਆਣਾ ਵਿੱਖੇ ਅਖੰਡ ਪਾਠ ਦੇ ਭੋਗ ਪਾਏ
111 Viewsਦਿੱਲੀ ਮੋਰਚੇ ਵਿੱਚ ਸ਼ਾਮਿਲ ਆਗੂਆਂ ਅਤੇ ਵਰਕਰਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਬਾਘਾਪੁਰਾਣਾ/ਨਿਹਾਲ ਸਿੰਘ ਵਾਲਾ 5 ਜਨਵਰੀ ( ਰਾਜਿੰਦਰ ਸਿੰਘ ਕੋਟਲਾ) ਅੱਜ ਪਿੰਡ ਮੱਲੇਆਣਾ ਵਿੱਖੇ ਦਿੱਲੀ ਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਕਿਰਤੀ ਕਿਸਾਨ ਯੂਨੀਅਨ ਜੱਥੇਬੰਦੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭੋਗ ਤੋਂ…
ਬੀਤੀ ਰਾਤ ਮਨਿਆਰੀ ਦੀ ਦੁਕਾਨ ‘ਤੇ ਚੋਰੀ,ਸ਼ਹਿਰ ਵਿੱਚ ਨਹੀਂ ਰੁਕ ਰਿਹਾ ਚੋਰੀਆਂ ਦਾ ਸਿਲਸਿਲਾ
114 Viewsਚੋਰਾਂ ਨੂੰ ਨਹੀਂ ਪੁਲਿਸ ਦਾ ਡਰ, ਸ਼ਹਿਰ ਨਿਵਾਸੀਆਂ ਚ’ ਸਹਿਮ ਦਾ ਮਾਹੌਲ ਬਾਘਾਪੁਰਾਣਾ,5 ਜਨਵਰੀ (ਰਾਜਿੰਦਰ ਸਿੰਘ ਕੋਟਲਾ):ਬਾਘਾ ਪੁਰਾਣਾ ਸ਼ਹਿਰ ਵਿਚ ਚੋਰੀਆਂ ਦਾ ਸਿਲਸਿਲਾ ਥੰਮਣ ਦਾ ਨਾਮ ਹੀ ਨਹੀਂ ਲੈ ਰਿਹਾ।ਬੀਤੀ ਮੰਗਲਵਾਰ- ਬੁੱਧਵਾਰ ਦੀ ਰਾਤ ਨੂੰ ਅਣਪਛਾਤੇ ਚੋਰਾਂ ਵਲੋਂ ਚੱਨੂੰਵਾਲਾ ਰੋਡ ‘ਤੇ ਸਥਿਤ ਮਨਿਆਰੀ ਦੀ ਦੁਕਾਨ (ਟੋਨੀ ਦੀ ਹੱਟੀ) ‘ਤੇ ਅਣਪਛਾਤੇ ਚੋਰਾਂ ਵਲੋਂ ਨਗਦੀ ਚੋਰੀ…
ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਅਤੇ ਅਕਾਲੀ ਨੂੰ ਮਿਲਿਆ ਬਲ
130 Viewsਜਿੰਮੀ ਸਾਬਕਾ ਸਰਪੰਚ ਦੀ ਪ੍ਰੇਰਨਾ ਸਦਕਾ ਮੌਜੂਦਾ ਕਾਂਗਰਸੀ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ “ਜੱਥੇਦਾਰ ਤੀਰਥ ਸਿੰਘ ਮਾਹਲਾ ਨੇ ਸਿਰੋਪੇ ਪਾ ਕੇ ਕੀਤਾ ਸ਼ਾਮਲ” ਬਾਘਾਪੁਰਾਣਾ,05 ਜਨਵਰੀ (ਰਾਜਿੰਦਰ ਸਿੰਘ ਕੋਟਲਾ)ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ ਉਵੇਂ-ਉਵੇਂ ਹੀ ਵੱਖ-ਵੱਖ ਪਾਰਟੀਆਂ ਵੱਲੋਂ ਜੋਰ ਅਜਮਾਈ ਕੀਤੀ ਜਾ ਰਹੀ ਹੈ।ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਅਤੇ…
ਕਿਰਤੀ ਕਿਸਾਨ ਯੂਨੀਅਨ ਵੱਲੋਂ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਮੋਦੀ ਦੇ ਪੁਤਲੇ ਫੂਕੇ
107 Viewsਬਾਘਾਪੁਰਾਣਾ 5 ਜਨਵਰੀ (ਰਾਜਿੰਦਰ ਸਿੰਘ ਕੋਟਲਾ) ਅੱਜ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ ਵਲੋਂ ਬਲਾਕ ਪ੍ਰਧਾਨ ਚਮਕੌਰ ਸਿੰਘ ਰੋਡੇ ਖੁਰਦ,ਔਰਤ ਵਿੰਗ ਦੇ ਛਿੰਦਰਪਾਲ ਕੌਰ ਰੋਡੇਖੁਰਦ, ਜਗਵਿੰਦਰ ਕੌਰ ਰਾਜਿਆਣਾ,ਯੂਥ ਆਗੂ ਬਲਕਰਨ ਸਿੰਘ ਵੈਰੋਕੇ,ਬਲਾਕ ਸਕੱਤਰ ਜਸਮੇਲ ਸਿੰਘ ਰਾਜਿਆਣਾ ਦੀ ਅਗਵਾਈ ਹੇਠ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਵਿੱਖੇ ਪੰਜਾਬ ਫੇਰੀ ਦੌਰਾਨ ਬਾਘਾਪੁਰਾਣਾ ਦੇ ਮੇਨ ਚੌਕ ਵਿੱਚ ਮੋਦੀ ਦਾ ਪੁਤਲਾ…
‘ਅਪਨੇ ਸੀ.ਐੱਮ. ਕੋ ਥੈਂਕਸ ਕਹਿਣਾ ਕਿ ਮੈਂ ਬਠਿੰਡਾ ਏਅਰਪੋਰਟ ਤਕ ਜ਼ਿੰਦਾ ਲੌਟ ਪਾਇਆ’: ਮੋਦੀ
101 Views ਚੰਡੀਗੜ੍ਹ, 5 ਜਨਵਰੀ, 2022 ( ਬਲਜੀਤ ਸਿੰਘ ਪਟਿਆਲਾ ) ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਫ਼ੇਰੀ ਦੌਰਾਨ ਉਨ੍ਹਾਂ ਦਾ ਰਾਹ ਰੋਕੇ ਜਾਣ ਅਤੇ ਫ਼ਿਰ ਉਨ੍ਹਾਂ ਵੱਲੋਂ ਬਿਨਾਂ ਕਿਸੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤਿਆਂ ਵਾਪਸੀ ਕਰਦੇ ਸਮੇਂ ਬਠਿੰਡਾ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਇਕ ਬਹੁਤ ਮਹੱਤਵਪੂਰਨ ਗੱਲ ਆਖ਼ੀ ਗਈ। ਖ਼ਬਰ ਏਜੰਸੀ ਏ.ਐਨ.ਆਈ.ਨੇ ਬਠਿੰਡਾ ਹਵਾਈ…