|

ਪਿੰਡ ਲੜੋਆ ਕਿਸਾਨਾਂ ਦੀ ਜਿੱਤ ਤੇ ਸ਼ੁਕਰਾਨੇ ਵਜੋਂ ਕੀਰਤਨ ਦਰਬਾਰ ਸਜਾਏ

74 Views ਭੋਗਪੁਰ 5 ਜਨਵਰੀ(ਸੁਖਵਿੰਦਰ ਜੰਡੀਰ) ਭੋਗਪੁਰ ਨਜ਼ਦੀਕ ਪਿੰਡ ਲੜੋਆ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ ਕੀਰਤਨ ਦਰਬਾਰ ਸਜਾਏ ਗਏ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਜਥਾ ਭਾਈ ਹਰਦੀਪ ਸਿੰਘ ਲੜੋਆ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਖੂਬ ਨਿਹਾਲ ਕੀਤਾ ਅਤੇ ਕਿਸਾਨਾ ਦੀ ਜਿੱਤ ਤੇ ਸ਼ੁਕਰਾਨਾ ਕਰਦੇ ਹੋਏ…

| | |

PM ਮੋਦੀ ਦੀ ਰੈਲੀ ‘ਤੇ ਮੀਂਹ ਦਾ ਕਹਿਰ, ਕੁਰਸੀਆਂ ਖਾਲੀ, ਰੈਲੀ ‘ਚ ਨਹੀਂ ਪਹੁੰਚੇ ਮੋਦੀ, ਹੁਸੈਨੀਵਾਲ ਤੋਂ ਹੀ ਦਿੱਲੀ ਪਰਤੇ

115 Viewsਫ਼ਿਰੋਜ਼ਪੁਰ 4ਜਨਵਰੀ (ਕੰਵਰਪ੍ਰਤਾਪ ਸਿੰਘ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫ਼ਿਰੋਜ਼ਪੁਰ ਦੌਰਾ ਰੱਦ ਹੋ ਗਿਆ ਹੈ। ਇਸ ਦਾ ਕਾਰਨ ਖ਼ਰਾਬ ਮੌਸਮ ਦੱਸਿਆ ਜਾ ਰਿਹਾ ਹੈ। ਇਹ ਵੀ ਦੱਸ ਦੇਈਏ ਕਿ ਹੁਸੈਨੀਵਾਲਾ ਤੋਂ ਹੀ ਦਿੱਲੀ ਪਰਤ ਰਹੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਬਾਰਿਸ਼ ਦੀ ਸ਼ਿਕਾਰ ਹੋ ਗਈ। ਮੀਂਹ ਕਾਰਨ ਪੰਡਾਲ…

|

ਦਸ਼ਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਪ੍ਰਭਾਤ ਫੇਰੀਆਂ ਜਾਰੀ

68 Viewsਕਰਤਾਰਪੁਰ 4 ਜਨਵਰੀ (ਭੁਪਿੰਦਰ ਸਿੰਘ ਮਾਹੀ) ਸਾਹਿਬ ਏ ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ. ਕਰਤਾਰਪੁਰ ਵੱਲੋਂ ਰੋਜ਼ਾਨਾ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਤੋਂ ਸਵੇਰੇ 5 ਵਜੇ ਪ੍ਰਭਾਤ ਫੇਰੀ ਅਰੰਭ ਕੀਤੀ ਗਈ। ਜਿਸਦਾ ਬੀਬੀ ਜਗਰੂਪ ਕੌਰ ਦੇ…

| | | |

ਅਠਾਰ੍ਹਵੀਂ ਸਦੀ ਦੇ ਗੁਰਸਿੱਖਾਂ ਦੀ ਤੁਲਨਾ ਬਾਦਲ ਦਲ ਨਾਲ਼ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਘੋਰ ਅਪਮਾਨ – ਪੰਥਕ ਆਗੂ

52 Views ਅੰਮ੍ਰਿਤਸਰ, 5 ਜਨਵਰੀ ( ਸਰਬਜੀਤ ਸਿੰਘ ): ਬਾਦਲਾਂ ਦੇ ਕਬਜੇ ਹੇਠਲੀ ਸ਼੍ਰੋਮਣੀ ਕਮੇਟੀ ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਠਾਰ੍ਹਵੀਂ ਸਦੀ ਦੇ ਮਹਾਨ ਗੁਰਸਿੱਖਾਂ ਦੀ ਤੁਲਨਾ ਬਾਦਲ ਦਲ ਨਾਲ ਕਰਕੇ ਪੁਰਾਤਨ ਸੰੰਘਰਸ਼ਸ਼ੀਲ ਸਿੰਘਾਂ ਦਾ ਘੋਰ ਅਪਮਾਨ ਕੀਤਾ ਹੈ ਜਿਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ…