| | |

ਪਠਾਨਕੋਟ ਵਿਖੇ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟਰ ਯੂਨੀਅਨ ਨੇ ਕੀਤੀ ਗੇਟ ਰੈਲੀ

80 Viewsਜੁਗਿਆਲ 7 ਜਨਵਰੀ ( ਸੁੱਖਵਿੰਦਰ ਜੰਡੀਰ ) ਜਿੱਥੇ ਅੱਜ ਪੰਜਾਬ ਭਰ ਵਿੱਚ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟਰ ਯੂਨੀਅਨ ਪੰਜਾਬ ਵੱਲੋਂ ਪਨਬੱਸ ਅਤੇ ਪੀਆਰਟੀਸੀ ਦੇ ਗੇਟਾਂ ਅੱਗੇ ਭਰਵੀਆਂ ਗੇਟ ਰੈਲੀਆਂ ਕੀਤੀਆਂ ਗਈਆਂ ।ਉਥੇ ਹੀ ਪਠਾਨਕੋਟ ਡਿਪੂ ਵਿਖੇ ਵੀ ਗੇਟ ਰੈਲੀ ਕੀਤੀ ਗਈ। ਰੈਲੀ ਵਿੱਚ ਬੋਲਦੇ ਹੋਏ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦਿਨੀਂ ਨੌਂ ਦਿਨ…

| |

ਪਿੰਡ ਭਟਨੂਰਾ ਖੁਰਦ ਚ ਨਗਰ ਕੀਰਤਨ ਸਜਾਏ

69 Viewsਭੋਗਪੁਰ 7 ਜਨਵਰੀ ( ਸੁੱਖਵਿੰਦਰ ਜੰਡੀਰ ) ਪਿੰਡ ਭਟਨੂਰਾ ਖੁਰਦ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਸਬੰਧੀ ਪਿੰਡ ਤੇ ਇਲਾਕੇ ਦੀਆਂ ਸਮੂਹ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਏ ਗਏ ਜਿਸ ਵਿਚ ਭਾਈ ਇੰਦਰਜੀਤ ਸਿੰਘ, ਭਾਈ ਮੁਖਤਿਆਰ ਸਿੰਘ, ਭਾਈ…

| | | |

ਇਨਸਾਫ਼ ਲਈ ਘਰ ਵਿਚ ਲਾਸ਼ ਰੱਖ ਕੇ ਦਰ-ਦਰ ਭਟਕ ਰਿਹਾ ਸੀ ਪਰਿਵਾਰ । ਲੱਖੇ ਸਿਧਾਣੇ ਦੇ ਧਰਨੇ ਦੀ ਚਿਤਾਵਨੀ ਤੋਂ ਬਾਅਦ ਪੁਲਿਸ ਪ੍ਰਸਾਸ਼ਨ ਆਇਆ ਹਰਕਤ ‘ਚ ਕੀਤਾ ਪਰਚਾ ਦਰਜ

82 Viewsਮਾਮਲਾ ਪਿਛਲੇ ਦਿਨੀਂ ਬਾਘਾ ਪੁਰਾਣਾ ਵਿਖੇ ਪ੍ਰਵਾਸੀ ਭਾਰਤੀ ਔਰਤ ਦੀ ਹੋਈ ਮੌਤ ਦਾ ਬਾਘਾ ਪੁਰਾਣਾ,7ਜਨਵਰੀ (ਰਾਜਿੰਦਰ ਸਿੰਘ ਕੋਟਲਾ):ਇਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਵਿਚ ਨਿਵੇਸ ਕਰਨ ਦਾ ਸੱਦਾ ਦੇ ਕੇ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ ਉਥੇ ਹੀ ਦੂਜੇ ਪਾਸੇ ਇੱਥੇ ਪਿਛਲੇ ਦਿਨੀਂ ਪ੍ਰਵਾਸੀ ਭਾਰਤੀ ਔਰਤ ਦੀ ਰਹੱਸਮਈ ਹਾਲਾਤਾਂ…

|

ਸ੍ਰੀ ਚਰਨਕੰਮਲ ਮੁੱਖ ਪ੍ਰਬੰਧਕ ਲਕਸ਼ਮੀ ਨਰਾਇਣ ਮੰਦਰ ਅਤੇ ਸਭਾ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

80 Views ਸ਼ਾਹਪੁਰ ਕੰਢੀ 7 ਜਨਵਰੀ ( ਸੁੱਖਵਿੰਦਰ ਜੰਡੀਰ ) ਸ੍ਰੀ ਲਕਸ਼ਮੀ ਨਰਾਇਣ ਮੰਦਰ ਸਭਾ ਮੁੱਖ ਪ੍ਰਬੰਧਕ ਸ੍ਰੀ ਚਰਨ ਕਮਲ ਸ਼ਰਮਾਂ ਜੋ ਕਿ ਡਰਾਫਟਸਮੈਨ ਐਸੋਸੀਏਸ਼ਨ ਯੂਨੀਅਨ ਦੇ ਪ੍ਰਧਾਨ ਵੀ ਹਨ ਸੰਸਥਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਸਜਾਏ ਗਏ ਨਗਰ ਕੀਰਤਨ ਜਦ ਲਕਸ਼ਮੀ ਨਰਾਇਣ ਮੰਦਰ ਕੋਲ ਪਹੁੰਚੇ ਤਾਂ ਫੁੱਲਾਂ…

| |

ਦਸਮੇਸ਼ ਆਗਮਨ ਪੁਰਬ ਨੂੰ ਸਮਰਪਿਤ ਸਜਾਇਆ ਵਿਸ਼‍ਾਲ ਨਗਰ ਕੀਰਤਨ

68 Viewsਕਰਤਾਰਪੁਰ 7 ਜਨਵਰੀ (ਭੁਪਿੰਦਰ ਸਿੰਘ ਮਾਹੀ): ਸਾਹਿਬ ਏ ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਧ‍ਾਰਮਿਕ ਸਭਾ ਸੁਸਾਇਟੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ…

| | | | | |

ਬੀ.ਕੇ.ਯੁੂ.(ਕਾਦੀਆਂ) ਵੱਲੋਂ ਕਿਸਾਨ ਮੋਰਚੇ ਦੀ ਜਿੱਤ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ ਤੇ ਸਨਮਾਨ ਸਮਾਰੋਹ।

81 Viewsਬਾਘਾਪੁਰਾਣਾ 7 ਜਨਵਰੀ(ਰਾਜਿੰਦਰ ਸਿੰਘ ਕੋਟਲਾ)ਭਾਰਤੀ ਕਿਸਾਨ ਯੁੂਨੀਅਨ (ਕਾਦੀਆਂ) ਇਕਾਈ ਆਲਮਵਾਲਾ ਕਲਾਂ ਵੱਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਹੋਣ ਦੀ ਖੁਸ਼ੀ ਵਿੱਚ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਬਾਬਾ ਕਿਸ਼ਨ ਸਿੰਘ ਜੀ ਵਾਲਾ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਕਿਸਾਨ ਸ਼ੰਘਰਸ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆ…