ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਪਿੰਡ ਲੰਗੇਆਣਾ ਨਵਾਂ ਦੇ ਲੋਕ ਕੀਤੇ ਬਾਗੋ-ਬਾਗ ,ਨਵੀਆਂ ਦੋ ਸੜਕਾਂ ਦੇ ਰੱਖੇ ਨੀਂਹ ਪੱਥਰ, ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵੀ ਕੀਤੇ ਉਦਘਾਟਨ
59 Viewsਬਾਘਾ ਪੁਰਾਣਾ, 8 ਜਨਵਰੀ (ਰਾਜਿੰਦਰ ਸਿੰਘ ਕੋਟਲਾ) ਇੱਥੋਂ ਨੇੜਲੇ ਪੈਂਦੇ ਪਿੰਡ ਲੰਗੇਆਣਾ ਨਵਾਂ ਵਾਸੀਆਂ ਲਈ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਕਿਸੇ ਮਸੀਹਾ ਤੋਂ ਘੱਟ ਨਹੀਂ, ਕਿਉਂਕਿ ਵਿਧਾਇਕ ਨੇ ਇਸ ਪਿੰਡ ਨੂੰ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਮੁਹੱਈਆ ਕਰਵਾ ਕੇ ਪਿੰਡ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ। ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ…
ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ
73 Viewsਮੋਗਾ/ਬਾਘਾਪੁਰਾਣਾ 8 ਜਨਵਰੀ(ਰਾਜਿੰਦਰ ਸਿੰਘ ਕੋਟਲਾ) ਅੱਜ ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਾਨ ਰਜਿ: ਮੋਗਾ ਦੀ ਮਹੀਨਾਵਾਰ ਮੀਟਿੰਗ ਦਰਸ਼ਨ ਸਿੰਘ ਗਿੱਲ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਜੀ ਵਿਖੇ ਹੋਈ। ਜਿਸ ਵਿੱਚ ਸਮੁੱਚੇ ਐਸੋਸੀਏਸ਼ਨ ਮੈਂਬਰ ਸ਼ਾਮਲ ਹੋਏ। ਐਸੋਸੀਏਸ਼ਨ ਮੈਂਬਰਾ ਦੇ ਪਰਿਵਾਰਕ ਮੈਂਬਰਾ ਦੀ ਪਿਛਲੇ ਸਮੇਂ ਹੋਈ ਅਚਾਨਕ ਮੌਤ ਤੇ ਦੋ…
84 ਦੁਹਰਾਉਣ ਦੀ ਧਮਕੀ ਦੇਣ ਵਾਲੇ ਹਿੰਦੂਤਵੀਆਂ ਨੂੰ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਕਰਾਰਾ ਜਵਾਬ
50 Viewsਅੰਮ੍ਰਿਤਸਰ 8 ਜਨਵਰੀ (ਨਜ਼ਰਾਨਾ ਨਿਊਜ਼ ਨੈੱਟਵਰਕ) ਸਾਨੂੰ 1984 ਦੁਹਰਾਉਣ ਦੀ ਧਮਕੀ ਦੇਣ ਵਾਲ਼ਿਆਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਬਾਅਦ ‘ਚ ਜੁਝਾਰੂ ਸਿੰਘਾਂ ਨੇ ਹਥਿਆਰਬੰਦ ਹੋ ਕੇ ਤੁਹਾਨੂੰ ਦਸ ਸਾਲ ਵਖ਼ਤ ਪਾਈ ਰੱਖਿਆ ਸੀ। ਫਿਰ ਜਦੋਂ ਏ.ਕੇ. ਸੰਤਾਲੀ ਦੀਆਂ ਗੂੰਜਾਂ ਪੈਂਦੀਆਂ ਸਨ ਤਾਂ ਖੜਾਕਾ ਸੁਣਦੇ ਹੀ ਤੁਹਾਡੀਆਂ ਧੋਤੀਆਂ ਗਿੱਲੀਆਂ ਹੋ ਜਾਂਦੀਆਂ ਸੀ। ਇਹ ਸ਼ਬਦ…