ਸਮਾਜਸੇਵੀ ਲੱਕੀ ਸੱਭਰਵਾਲ ਦੀ ਰਸਮ ਪਗੜੀ 11 ਜਨਵਰੀ ਨੂੰ

33 Views ਕਰਤਾਰਪੁਰ 9 ਜਨਵਰੀ (ਭੁਪਿੰਦਰ ਸਿੰਘ ਮਾਹੀ): ਸਮਾਜਸੇਵਾ ਵਿੱਚ ਆਪਣਾ ਵਧੇਰੇ ਯੋਗਦਾਨ ਪਾਉਣ ਵਾਲੇ ਕਰਤਾਰਪੁਰ ਦੇ ਜਤਿੰਦਰ ਕੁਮਾਰ ਲੱਕੀ ਸੱਭਰਵਾਲ 49 ਸਾਲ ਪੁੱਤਰ ਪ੍ਰੋਫੈਸਰ ਸ਼ਾਮ ਸੁੰਦਰ ਸੱਭਰਵਾਲ ਵਾਸੀ ਮੁਹੱਲਾ ਸੇਖੜੀਆਂ ਦਾ ਬੀਤੇ ਸਾਲ ਦੇ ਆਖਿਰੀ ਦਿਨ 31 ਦਸੰਬਰ ਨੂੰ ਦੇਹਾਂਤ ਹੋ ਗਿਆ ਸੀ ਜਿਸ ਨਾਲ ਉਹਨਾਂ ਦੇ ਪਰਿਵਾਰ ਅਤੇ ਸਾਕ ਸਬੰਧੀਆਂ ਸਮੇਤ ਸ਼ਹਿਰਵਾਸੀਆਂ ਨੂੰ…

ਕਰ‍ਤਾਰਪੁਰ ਵਿਖੇ ਦਸ਼ਮੇਸ਼ ਆਗਮਨ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਤੇ ਜਾਹੋ ਜਲਾਲ ਨਾਲ ਮਨਾਇਆ
|

ਕਰ‍ਤਾਰਪੁਰ ਵਿਖੇ ਦਸ਼ਮੇਸ਼ ਆਗਮਨ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਤੇ ਜਾਹੋ ਜਲਾਲ ਨਾਲ ਮਨਾਇਆ

30 Viewsਧਾਰਮਿਕ ਸਮਾਗਮ ਵਿੱਚ ਸੰਗਤਾਂ ਨੇ ਭਰੀ ਵੱਡੀ ਗਿਣਤੀ ਵਿੱਚ ਹਾਜਿਰੀਕਰਤਾਰਪੁਰ 9 ਜਨਵਰੀ (ਭੁਪਿੰਦਰ ਸਿੰਘ ਮਾਹੀ): ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਅਤੇ ਜਾਹੋ ਜਲਾਲ ਨਾਲ ਮਨਾਇਆ…

—-ਅਜੋਕੇ ਪੰਥ ਦਾ ਦਰਦ-ਏ-ਹਾਲ—
| |

—-ਅਜੋਕੇ ਪੰਥ ਦਾ ਦਰਦ-ਏ-ਹਾਲ—

31 Views “ਹਲਕਾ ਪਾਇਲ ਅੰਦਰ ਸ਼੍ਰੋਮਣੀ ਅਕਾਲੀ ਦਲ ਲੜ੍ਹ ਰਿਹੈ ਹੋਂਦ ਦੀ ਲੜਾਈ” “–ਕਾਂਗਰਸ ਅਤੇ ‘ਆਪ’ ਨੂੰ ਛੱਡ, ਅਕਾਲੀ ਦਲ ‘ਚ ਆਏ ਨਵਜਾਤ ਆਗੂਆਂ ਉਪਰ ਰੱਖੀ ਟੇਕ ਨਾਲ ਬੇੜੀ ਕਿਨਾਰੇ ਨਹੀ ਲੱਗਦੀ ਦਿਖਦੀ–” ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ 2022 ਦੀ ਵਿਧਾਨ ਸਭਾ ਚੋਣ ਆਪਣੇ ਬਲਬੂਤੇ ਉਪਰ ਲੜਨ ਲਈ ਚੋਣ ਅਖਾੜੇ ਵਿੱਚ ਨਿੱਤਰ ਚੁੱਕੀਆਂ ਹਨ ਉਥੇ…

ਭੋਗਪੁਰ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ
|

ਭੋਗਪੁਰ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ

28 Views ਭੋਗਪੁਰ 9 ਜਨਵਰੀ (ਸੁਖਵਿੰਦਰ ਜੰਡੀਰ) ਭੋਗਪੁਰ ਗੁਰਦੁਆਰਾ ਸਿੰਘ ਸਭਾ ਤੋਂ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਦੇ ਸੰਬੰਧ ਵਿੱਚ ਨਗਰ ਕੀਰਤਨ ਸਜਾਏ ਗਏ ਨਗਰ ਕੀਰਤਨ ਭੋਗਪੁਰ ਇਲਾਕੇ ਦੇ ਵਿੱਚ ਗੁਰਬਾਣੀ ਕੀਰਤਨ ਦੀ ਵਰਖਾ ਕਰਦਾ ਹੋਇਆ ਦੁਬਾਰਾ ਅਸਥਾਨ ਗੁਰਦੁਆਰਾ ਸਿੰਘ ਸਭਾ ‘ਤੇ ਪਹੁੰਚਿਆ ਅਤੇ ਸੰਗਤਾਂ ਵੱਲੋਂ ਜਗ੍ਹਾ-ਜਗ੍ਹਾ ਗੁਰੂ ਕੇ ਲੰਗਰ ਲਗਾਏ ਗਏ…

ਗੁਰਪੁਰਬ ਸ਼ਰਧਾ ਅਤੇ ਭਾਵਨਾ ਦੇ ਨਾਲ਼ ਮਨਾਇਆ
|

ਗੁਰਪੁਰਬ ਸ਼ਰਧਾ ਅਤੇ ਭਾਵਨਾ ਦੇ ਨਾਲ਼ ਮਨਾਇਆ

27 Viewsਭੋਗਪੁਰ 9 ਜਨਵਰੀ (ਸੁਖਵਿੰਦਰ ਜੰਡੀਰ) ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਗੁ:ਗੁਰੂ ਨਾਨਕ ਯਾਦਗਾਰ ਭੋਗਪੁਰ ਵਿੱਚ ਸ਼ਰਧਾ ਅਤੇ ਭਾਵਨਾ ਦੇ ਨਾਲ਼ ਮਨਾਇਆ ਗਿਆ,ਵੱਖ-ਵੱਖ ਰਾਗੀ ਸਿੰਘ ਬੀਬੀ ਬਲਵੀਰ ਕੌਰ ਲੜੋਈ,ਅਤੇ ਮਨਜੀਤ ਕੌਰ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਖੂਬ ਨਿਹਾਲ ਕੀਤਾ,ਹੈਡ ਗਰੰਥੀ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਗਈ…

ਗੁ:ਗੁਰੂ ਤੇਗ ਬਹਾਦਰ ਭੋਗਪੁਰ ਚ  ਗੁਰਪੁਰਬ ਸ਼ਰਧਾ ਤੇ ਭਾਵਨਾ ਨਾਲ ਮਨਾਇਆ
| |

ਗੁ:ਗੁਰੂ ਤੇਗ ਬਹਾਦਰ ਭੋਗਪੁਰ ਚ ਗੁਰਪੁਰਬ ਸ਼ਰਧਾ ਤੇ ਭਾਵਨਾ ਨਾਲ ਮਨਾਇਆ

28 Views ਭੋਗਪੁਰ 9 ਜਨਵਰੀ (ਸੁਖਵਿੰਦਰ ਜੰਡੀਰ) ਗੁਰਦੁਆਰਾ ਗੁਰੂ ਤੇਗ ਬਹਾਦਰ (ਸ਼ਕਤੀ ਨਗਰ) ਭੋਗਪੁੁਰ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਸ਼ਰਧਾ ਅਤੇ ਭਾਵਨਾ ਦੇ ਨਾਲ਼ ਮਨਾਇਆ ਗਿਆ,ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਗਈ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ, ਪ੍ਰਬੰਧਕਾਂ ਨੇ…

ਸਾਹਿਬਜ਼ਾਦੇ ਸਿੱਖ ਕੌਮ ਦੇ ਬਾਬੇ ਹਨ, ਵੀਰ ਬਾਲ ਦਿਵਸ ਐਲਾਨਣਾ ਮੋਦੀ ਸਰਕਾਰ ਤੇ ਆਰ.ਐੱਸ.ਐੱਸ. ਦੀ ਡੂੰਘੀ ਸਾਜਿਸ਼, ਰਾਸ਼ਟਵਾਦੀ ਰੰਗ ਚਾੜ੍ਹਨ ਦੀ ਕੋਸ਼ਿਸ਼ ਅਤੇ ਰੂਹਾਨੀਅਤ ‘ਤੇ ਹਮਲਾ : ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ
| |

ਸਾਹਿਬਜ਼ਾਦੇ ਸਿੱਖ ਕੌਮ ਦੇ ਬਾਬੇ ਹਨ, ਵੀਰ ਬਾਲ ਦਿਵਸ ਐਲਾਨਣਾ ਮੋਦੀ ਸਰਕਾਰ ਤੇ ਆਰ.ਐੱਸ.ਐੱਸ. ਦੀ ਡੂੰਘੀ ਸਾਜਿਸ਼, ਰਾਸ਼ਟਵਾਦੀ ਰੰਗ ਚਾੜ੍ਹਨ ਦੀ ਕੋਸ਼ਿਸ਼ ਅਤੇ ਰੂਹਾਨੀਅਤ ‘ਤੇ ਹਮਲਾ : ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ

32 Viewsਅੰਮ੍ਰਿਤਸਰ 9ਜਨਵਰੀ (ਨਜ਼ਰਾਨਾ ਨਿਊਜ਼ ਨੈੱਟਵਰਕ) ਵੀਰ ਬਾਲ ਦਿਵਸ ਵਜੋਂ ਨਹੀਂ ਬਲਕਿ ਬਾਬਿਆਂ ਦੇ ਸ਼ਹੀਦੀ ਦਿਹਾੜੇ ਵਜੋਂ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਦੀ ਯਾਦ ਮਨਾਈ ਜਾਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਨੌਜਵਾਨ ਸੰਘਰਸ਼ਸ਼ੀਲ ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ…