ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਫਤਹਿਗੜ੍ਹ ਸਾਹਿਬ ਤੋਂ ਚੰਡੀਗੜੵ ਤੱਕ ਪੰਥਕ ਜੱਥੇਬੰਦੀਆਂ ਵੱਲੋਂ ਕੱਢੇ ਜਾ ਰਹੇ ਮਾਰਚ ਵਿੱਚ ਸਾਮਿਲ ਹੋਣ ਦੀ ਕੀਤੀ ਅਪੀਲ:ਕਾਹਨ ਸਿੰਘ ਵਾਲਾ,ਰਣਜੀਤ ਵਾਂਦਰ
42 Viewsਬਾਘਾਪੁਰਾਣਾ 10 ਜਨਵਰੀ (ਰਾਜਿੰਦਰ ਸਿੰਘ ਕੋਟਲਾ) ਪੰਜਾਬ ਅਤੇ ਬਾਹਰਲੇ ਸੂਬਿਆਂ ਦੀਆਂ ਜੇਲਾਂ’ਚ ਨਜਰਬੰਦ ਅਤੇ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਜੱਥੇਬੰਦੀਆਂ ਵੱਲੋਂ 11 ਜਨਵਰੀ ਗੁਰਦੁਆਰਾ ਜੋਤੀ ਸਰੂਪ ਫਤਹਿਗ੍ਹੜ ਸਾਹਿਬ ਤੋਂ ਚੰਡੀਗ੍ਹੜ ਤੱਕ ਇੱਕ ਵਿਸ਼ਾਲ ਸ਼ਾਂਤਮਈ ਰਿਹਾਈ ਮਾਰਚ ਕੱਢਿਆ ਜਾ ਰਿਹਾ ਹੈ:-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ)ਕਿਸਾਨ ਵਿੰਗ ਦੇ ਪਰਧਾਨ ਭਾਈ ਜਸਕਰਨ…