ਬਾਰਡਰ ਸਕਿਉਰਿਟੀ ਫੋਰਸ ਵਲੋਂ 10 ਪੈਕੇਟ ਹੈਰੋਇਨ ਬਰਾਮਦ
108 Viewsਭਿੱਖੀਵਿੰਡ 11ਜਨਵਰੀ (ਨਜ਼ਰਾਨਾ ਨਿਊਜ਼ ਨੈੱਟਵਰਕ) ਬਾਰਡਰ ਸਕਿਉਰਿਟੀ ਫੋਰਸ (ਬੀਐੱਸਐਫ) ਦੀ 103 ਬਟਾਲੀਅਨ ਨਾਲ ਸਬੰਧਤ ਅਮਰਕੋਟ ਦੀ ਬੀਓਪੀ ਰਾਜੋਕੇ ਨਾਲ ਸਬੰਧਤ ਜਵਾਨਾਂ ਨੇ 10 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ।ਸੂਤਰਾਂ ਅਨੁਸਾਰ ਇੱਕ ਪਾਕਿਸਤਾਨੀ ਸਮੱਗਲਰ ਵੱਲੋਂ ਕੰਡਿਆਲੀ ਤਾਰ ਵਿਚ ਦੀ ਪਲਾਸਟਿਕ ਦੀ ਪਾਈਪ ਪਾ ਕੇ ਹੈਰੋਇਨ ਦੀ ਖੇਪ ਭਾਰਤ ਵੱਲ ਭੇਜੀ ਜਾ ਰਹੀ ਸੀ। ਇਸ ਦੌਰਾਨ ਬੀਐੱਸਐੱਫ…
ਕਲਗੀਧਰ ਪਾਤਸ਼ਾਹ ਜੀ ਦੇ ਆਗਮਨ ਪੁਰਬ ਤੇ ਗੁਰੂ ਕੀ ਮਟੀਲੀ ਵਿੱਖੇ ਅੰਮ੍ਰਿਤ ਸੰਚਾਰ ਤੇ ਨਾਮ ਸਿਮਰਨ ਸਮਾਗਮ ਕਰਵਾਏ ਗਏ।
95 Viewsਬਾਘਾਪੁਰਾਣਾ,10ਜਨਵਰੀ(ਰਾਜਿੰਦਰ ਸਿੰਘ ਕੋਟਲਾ) ਕਲਗੀਧਰ ਪਾਤਸ਼ਾਹ ਜੀ ਦੇ ਆਗਮਨ ਪੁਰਬ ਤੇ ਗੁਰੂ ਕੀ ਮਟੀਲੀ ਵਿੱਖੇ ਅੰਮ੍ਰਿਤ ਸੰਚਾਰ ਤੇ ਨਾਮ ਸਿਮਰਨ ਸਮਾਗਮ ਕਰਵਾਏ ਗਏ। ਗੁਰੂ ਕਲਗੀਧਰ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਬਾਘਾਪੁਰਾਣਾ ਸ਼ਹਿਰ ਵਿੱਚ 27 ਨਵੰਬਰ ਤੋਂ ਸਮਾਗਮ ਸ਼ੁਰੂ ਕੀਤੇ ਗਏ ਜਿਨਾਂ ਵਿੱਚ ਗੁਰੂ ਗੋਬਿੰਦ ਸਿੰਘ ਜੀ ਮਾਹਰਾਜ ਦੇ ਲੜੀਵਾਰ ਇਤਿਹਾਸ ਸ਼ੁਰੂ ਕੀਤੇ ਗਏ…
ਕਾਰਜਕਾਰੀ ਇੰਜੀਨੀਅਰ ਦਾ ਸੈਣੀ ਨੇ ਅਹੁਦਾ ਸੰਭਾਲਿਆ
118 Views ਭੋਗਪੁਰ 11ਜਨਵਰੀ (ਸੁਖਵਿੰਦਰ ਜੰਡੀਰ) ਬਕਾਰਜਕਾਰੀ ਇੰਜੀਨੀਅਰ ਗੁਰਜਿੰਦਰ ਸਿੰਘ ਸੈਣੀ ਨੇ ਡਵੀਜ਼ਨ ਭੋਗਪੁਰ ਦਾ ਚਾਰਜ ਸੰਭਾਲਿਆ,ਪੰਜਾਬ ਸਟੇਟ ਕਾਰਪੋਰੇਸ਼ਨ ਵੱਲੋਂ ਕੀਤੇ ਤਬਾਦਲਿਆਂ ਤਹਿਤ, ਪਹਿਲੇ ਇਸ ਉਹਦੇ ਤੇ ਅਮਰੀਕ ਰਾਮ ਐਕਸ਼ਨ ਆਪਣੀ ਸੇਵਾ ਨਿਭਾਅ ਰਹੇ ਸਨ ਇਸ ਮੌਕੇ ਤੇ ਜਸਪਾਲ ਸਿੰਘ ਸੁਖੀਜਾ,ਮਨੋਹਰ ਸਿੰਘ,ਰਾਕੇਸ਼,ਆਦਿ ਨੇ ਐਕਸ਼ਨ ਗੁਰਜਿੰਦਰ ਸਿੰਘ ਸੈਣੀ ਨੂੰ ਫੁੱਲਾਂ ਦੇ ਗੁਲਦਸਤੇ ਨਾਲ ਸਨਮਾਨਿਤ ਕੀਤਾ।