ਗੁਰੂ ਸਾਹਿਬ ਜੀ ਦੀ ਬੇਅਦਬੀਅਤੇ ਬਹਿਬਲ ਕਾਂਢ ਦੇ ਦੋਸੀਆਂ ਨੂੰ ਸਜੀਵ ਦਿਵਾਉਣ ਲਈ 192 ਜੱਥੇ ਨੇ ਦਿੱਤੀ ਗਿ੍ਫ਼ਤਾਰੀ
51 Viewsਬਰਗਾੜੀ/ਬਾਘਾਪੁਰਾਣਾ 1ਜਨਵਰੀ(ਰਾਜਿੰਦਰ ਸਿੰਘ ਕੋਟਲਾ) ਅੱਜ 192ਵੇੰ ਜਥੇ ਨੇ ਦਿੱਤੀ ਗ੍ਰਿਫਤਾਰੀ 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ,ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁਕਿਆ ਹੈ।ਇਹ ਮੋਰਚਾ ਸ੍ਰ.ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ਵਿੱਚ…
ਜਗਤਾਰ ਸਿੰਘ ਰਾਜੇਆਣਾ ਨੇ ਵਿਧਾਨ ਸਭਾ ਚੋਣਾਂ ਨੂੰ ਭਖਾਉਂਦੇ ਹੋਏ ਚੋਣ ਮੁਹਿੰਮ ਕੀਤੀ ਸ਼ੁਰੂ
32 Viewsਬਾਘਾਪੁਰਾਣਾ,12 ਜਨਵਰੀ(ਰਾਜਿੰਦਰ ਸਿੰਘ ਕੋਟਲਾ) ਬਾਘਾਪੁਰਾਣਾ ਸ਼ਹਿਰ ਵਿੱਚ ਜਗਤਾਰ ਸਿੰਘ ਰਾਜੇਆਣਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸੰਭਾਵੀ ਉਮੀਦਵਾਰ ਵੱਲੋਂ ਵਿਧਾਨ ਸਭਾ ਵੋਟਾਂ ਨੂੰ ਭਿਖਾਉਂਦੇ ਹੋਏ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਚੋਣ ਮੁਹਿੰਮ ਦੇ ਨਾਲ-ਨਾਲ ਪਾਰਟੀ ਦੀ ਕਤਾਰ ਨੂੰ ਲੰਬਾ ਕਰਨ ਸ਼ੁਰੂ ਕਰ ਦਿੱਤਾ ਹੈ ਜਿਸ ਦੀ ਪਹਿਲੀ ਕੜੀ ਵਿੱਚ ਅਰੋੜਾ ਪਰਿਵਾਰ ਦਾ ਧੜਾ…
ਅੱਗਰਵਾਲ ਸਭਾ ਅਤੇ ਯੂਥ ਅੱਗਰਵਾਲ ਸਭਾ ਨੇ ਪ੍ਰਸਾਸ਼ਨ ਦੇ ਸਹਿਯੋਗ ਨਾਲ ਵਾਹਨਾ ‘ਤੇ ਲਗਾਏ ਰਿਫਲੇਕਟਰ
46 Viewsਬਾਘਾਪੁਰਾਣਾ,12 ਜਨਵਰੀ (ਰਾਜਿੰਦਰ ਸਿੰਘ ਕੋਟਲਾ) ਅੱਗਰਵਾਲ ਸਭਾ ਅਤੇ ਯੂਥ ਅੱਗਰਵਾਲ ਸਭਾ ਬਾਘਾ ਪੁਰਾਣਾ ਵੱਲੋ ਅੱਗਰਵਾਲ ਸਭਾ ਦੇ ਪ੍ਰਧਾਨ ਵਿਜੈ ਬਾਂਸਲ ਅਤੇ ਯੂਥ ਦੇ ਪ੍ਰਧਾਨ ਪਵਨ ਗੋਇਲ ਦੀ ਅਗਵਾਈ ਹੇਠ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ਼ ਮੁੱਖ ਚੌਂਕ ਵਿਖੇ ਧੁੰਦ ਦੇ ਮੋਸਮ ਨੂੰ ਦੇਖਦੇ ਹੋਏ ਵੱਖ-ਵੱਖ ਵਾਹਨਾਂ ‘ਤੇ ਰਿਫਲੈਕਟਰ ਲਗਾਏ ਗਏ।ਇਸ ਮੌਕੇ ਪ੍ਰਧਾਨ ਵਿਜੈ ਬਾਂਸਲ ਅਤੇ ਪ੍ਰਧਾਨ…
ਟਕਸਾਲੀ ਤੇ ਸਿਰਕੱਢ ਕਾਂਗਰਸੀ ਆਗੂਆਂ ਦੀ ਹੋਈ ਇਕੱਤਰਤਾ, ਇਕੱਠੇ ਚੱਲਣ ਦੀ ਖਾਦੀ ਸਹੁੰ
40 Viewsਬਾਘਾਪੁਰਾਣਾ,12 ਜਨਵਰੀ (ਰਾਜਿੰਦਰ ਸਿੰਘ ਕੋਟਲਾ) ਅੱਜ ਸੀਨੀਅਰ ਕਾਂਗਰਸੀ ਤੇ ਟਕਸਾਲੀ ਆਗੂ ਗੁਰਜੰਟ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਬਾਘਾ ਪੁਰਾਣਾ ਹਲਕੇ ਦੇ ਟਕਸਾਲੀ ਅਤੇ ਸੀਨੀਅਰ ਸਿਰਕੱਢ ਕਾਂਗਰਸੀ ਆਗੂ ਇਕੱਠੇ ਹੋਏ ਜਿਸ ਵਿੱਚ ਸਾਬਕਾ ਜਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ,ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ,ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਗੁਰਬਚਨ…
ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ. ਕਰਤਾਰਪੁਰ ਦੀ ਮੀਟਿੰਗ ਵਿੱਚ ਕੀਤੀ ਗਈ ਚੋਣ
48 Viewsਕਰਤਾਰਪੁਰ 12 ਜਨਵਰੀ (ਭੁਪਿੰਦਰ ਸਿੰਘ ਮਾਹੀ) ਕਰਤਾਰਪੁਰ ਨਗਰ ਦੀ ਸਿਰਮੌਰ ਜਥੇਬੰਦੀ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ. ਦੀ ਇਕ ਮੀਟਿੰਗ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਵਿਖੇ ਸਰਪ੍ਰਸਤ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਸੁਸਾਇਟੀ ਦੀ 12 ਮੈਂਬਰੀ ਕਮੇਟੀ ਵਿੱਚੋਂ ਅਹੁਦੇਦਾਰਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਤਜਿੰਦਰ…
ਸ਼ੇਖਾਵਤ ਨੇ ਕੀਤਾ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਨੂੰ ਭਾਜਪਾ ’ਚ ਸ਼ਾਮਿਲ
50 Viewsਅੰਮ੍ਰਿਤਸਰ 12 ਜਨਵਰੀ (ਕੇਸਰੀ ਨਿਊਜ਼ ਨੈੱਟਵਰਕ)-ਪੰਜਾਬ ਭਾਜਪਾ ਇੰਚਾਰਜ ਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਅਤੇ ਸ੍ਰੀ ਸੋਮ ਪ੍ਰਕਾਸ਼ ਦੀ ਮੌਜੂਦਗੀ ਚ ਸਿੱਖ ਸਟੂਡੈਂਟਸ ਫੈਡਰੇਸ਼ਨ ( ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਇਕ ਲੰਮਾ ਅਰਸਾ ਕੰਮ ਕਰਨ…
ਧੰਨ-ਧੰਨ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ
41 Viewsਬਾਘਾਪੁਰਾਣਾ,12 ਜਨਵਰੀ(ਰਾਜਿੰਦਰ ਸਿੰਘ ਕੋਟਲਾ) ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਜੌੜਿਆਂ ਮਾਨਸਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੁੰਦਰ ਨਗਰ ਕੀਰਤਨ ਸਜਾਇਆ ਗਿਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਸੁੰਦਰ ਪਾਲਕੀ ਜੋ…