|

ਕਿਸਾਨ ਸੰਘਰਸ਼ ਵਿੱਚ ਲਗਾਤਾਰ ਹਾਜਰੀ ਭਰਨ ਵਾਲੇ ਕਿਸਾਨ ਸਵਿੰਦਰ ਸਿੰਘ ਮੈਂਬਰ ਪੰਚਾਇਤ ਨੂੰ ਵਿਸੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ

99 Viewsਅੰਮ੍ਰਿਤਸਰ 13ਜਨਵਰੀ(ਮਲਕੀਤ ਸਿੰਘ ਚੱਕ ਮੁਕੰਦ)ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਕਾਲੇ ਕਾਨੂੰਨਾ ਵਿਰੁੱਧ ਦੇਸ਼ ਭਰ ਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀਆ ਨੇ ਆਪਣਾ ਆਪਣਾਂ ਯੋਗਦਾਨ ਪਾਇਆ ਉਹਨਾ ਵਿੱਚੋ ਜਮਹੂਰੀ ਕਿਸਾਨ ਸੰਘਰਸ਼ ਕਮੇਟੀ ਦੇ ਸਰਗਰਮ ਮੈਂਬਰ ਸਵਿੰਦਰ ਸਿੰਘ ਨੇ ਲੱਗਭਗ ਪੰਝੀ ਤੋ ਤੀਹ ਵਾਰ ਕਈ ਕਈ ਦਿਨ ਹਾਜਰੀ ਭਰੀ ਉਹਨਾ ਦੇ ਦਲੇਰੀ ਨਾਲ ਬੋਲਦਿਆ ਦੀਆਂ ਵੀਡੀਓ ਵੀ…

| |

ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ

124 Viewsਭੋਗਪੁਰ 13 ਜਨਵਰੀ(ਸੁੱਖਵਿੰਦਰ ਜੰਡੀਰ)ਭੋਗਪੁਰ ਦੇ ਨਜ਼ਦੀਕ ਪੈਦੇ ਪਿੰਡ ਸਰਿਸ਼ਤਪੁਰ ਕਸਬਾ ਦੀਆਂ ਸਮੂਹ ਸੰਗਤਾਂ ਵਲੋਂ ਅੱਜ ਸਰਕਾਰੀ ਐਲੀਮੈਂਟਰੀ ਸਮਾਰਟ ਸਕੂੂਲ ਵਿੱਚ ਧੀਆਂ ਦੀ ਲੋਹੜੀ ਦਾ ਤਿਓਹਾਰ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ ਤੇ ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਗੀਤ ਤੋਂ ਕੀਤੀ ਗਈ ਅਤੇ ਗਾਇਕ ਗਿੱਲ ਸਾਬ ਨੇ ਵੀ ਆਪਣੇ ਨਵੇਂ ਗੀਤ ਬਾਪੂ ਨੂੰ ਸਲਾਮਾਂ ਤੇ…

|

ਧੰਨ-ਧੰਨ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਲੰਗੇਆਣਾ ਨਵਾਂ ਵਿਖੇ ਨਗਰ ਕੀਰਤਨ ਸਜਾਇਆ ਗਿਆ

104 Viewsਬਾਘਾਪੁਰਾਣਾ, 13 ਜਨਵਰੀ (ਰਾਜਿੰਦਰ ਸਿੰਘ ਕੋਟਲਾ) ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਲੰਗੇਆਣਾ ਨਵਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੁੰਦਰ ਨਗਰ ਕੀਰਤਨ ਸਜਾਇਆ ਗਿਆ । ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਸੁੰਦਰ…

| |

ਚੋਣਾਂ ਨੂੰ ਲੈ ਕੇ ਹਲਕਾ ਬਾਘਾ ਪੁਰਾਣਾ ਵਿਚ ਕਮਲਜੀਤ ਸਿੰਘ ਬਰਾੜ ਨੇ ਵਿੱਢੀਆਂ ਸਰਗਰਮੀਆਂ

106 Views“ਹਲਕਾ ਬਾਘਾ ਪੁਰਾਣਾ ਦਾ ਕਿਲ੍ਹਾ ਫਤਿਹ ਕਰਨ ਲਈ ਲੋਕਾਂ ਦਾ ਮਿਲ ਰਿਹਾ ਵੱਡਾ ਹੁੰਗਾਰਾ” ਬਾਘਾ ਪੁਰਾਣਾ,13 ਜਨਵਰੀ (ਰਾਜਿੰਦਰ ਸਿੰਘ ਕੋਟਲਾ):ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਜ਼ਿਲਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੇ ਹਲਕਾ ਬਾਘਾ ਪੁਰਾਣਾ ਵਿਚ ਸਰਗਰਮੀਆਂ ਵਿੱਢ ਦਿੱਤੀਆਂ ਹਨ ਅਤੇ ਹਲਕਾ ਬਾਘਾ ਪੁਰਾਣਾ ਦਾ ਕਿਲਾ ਫਤਿਹ ਕਰਨ ਲਈ ਲੋਕਾਂ ਦਾ…

| | |

ਚੱਨੂਵਾਲਾ ਵਿਖੇ ਮੌਜੂਦਾ ਸਰਪੰਚ ਸਮੇਤ ਕਈ ਪਰਿਵਾਰਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ

113 Viewsਜੱੱਥੇਦਾਰ ਮਾਹਲਾ ਨੇ ਸਿਰੋਪੇ ਪਾ ਕੇ ਜੀਉ ਆਇਆਂ ਨੂੰ ਆਖਿਆ ਬਾਘਾਪੁਰਾਣਾ,13 ਜਨਵਰੀ (ਰਾਜਿੰਦਰ ਸਿੰਘ ਕੋਟਲਾ):ਜਿਵੇਂ-ਜਿਵੇਂ 14 ਫਰਵਰੀ ਨੇੜੇ ਆ ਰਹੀ ਹੈ ਉਵੇਂ ਹੀ ਸਿਆਸੀ ਸਰਗਰਮੀਆਂ ਜੋਰ ਫੜ੍ਹਦੀਆਂ ਜਾ ਰਹੀਆਂ ਹਨ। ਅੱਜ ਨੇੜਲੇ ਪਿੰਡ ਚੱਨੂਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਅਕਾਲੀ ਆਗੂ ਗੁਰਪਾਲ ਸਿੰਘ ਦੇ ਗ੍ਰਹਿ ਵਿਖੇ ਹੋਈ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ…

| |

“ਬਰਗਾੜੀ ਮੋਰਚਾ”-ਗੁਰੂ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਕਾਂਢ ਦੇ ਦੋਸੀਆਂ ਨੂੰ ਸਜ਼ਾ ਦਿਵਾਉਣ ਲਈ 194ਵੇਂ ਜੱਥੇ ਨੇ ਅੱਜ ਗਿ੍ਫਤਾਰੀ ਦਿੱਤੀ

101 Viewsਬਾਘਾਪੁਰਾਣਾ 13 ਜਨਵਰੀ (ਰਾਜਿੰਦਰ ਸਿੰਘ ਕੋਟਲਾ) 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ,ਗੋਲੀ ਕਾਂਡ ਗੁਝਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁਕਿਆ ਹੈ।ਇਹ ਮੋਰਚਾ ਸ੍ਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ।ਅੱਜ…

| | | |

ਲੋਹੜੀ ਮੌਕੇ ਧੜਾਧੜ ਵਿਕਦੀ ਰਹੀ ਪਾਬੰਦੀ ਸ਼ੁਦਾ ਚਾਈਨਾ ਡੋਰ

113 Viewsਪ੍ਰਸ਼ਾਸ਼ਨ ਚਾਈਨਾ ਡੋਰ ਦੇ ਖਰੀਦਾਰਾਂ ਤੋਂ ਪੁੱਛਗਿੱਛ ਕਰਕੇ ਵਿਕਰੀ ਕਰਨ ਵਾਲਿਆਂ ਤੇ ਸ਼ਿਕੰਜਾ ਕੱਸੇ: ਕਰਤਾਰਪੁਰ ਐਕਸ਼ਨ ਕਮੇਟੀ ਕਰਤਾਰਪੁਰ 13 ਜਨਵਰੀ (ਭੁਪਿੰਦਰ ਸਿੰਘ ਮਾਹੀ) ਪਾਬੰਦੀ ਸ਼ੁਦਾ ਚਾਈਨਾ ਡੋਰ ਦਾ ਖੋਫ ਅੱਜ ਕੱਲ ਪੈਦਲ ਜਾਣ ਵਾਲੇ ਅਤੇ ਦੋ ਪਹੀਆ ਵਾਹਨਾਂ ਤੇ ਜਾਣ ਵਾਲਿਆਂ ਦੇ ਚਿਹਰਿਆਂ ਤੇ ਸਾਫ ਵੇਖਿਆ ਜਾ ਰਿਹਾ ਹੈ ਕਿਉਂਕਿ ਚਾਈਨਾ ਡੋਰ ਜਾਨਲੇਵਾ ਹੈ…

| |

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਤੇ ਸੀਨੀਅਰ ਮੀਤ ਨੇ ਦਿੱਤਾ ਅਸਤੀਫਾ

100 Viewsਪਟਿਆਲਾ 13 ਜਨਵਰੀ 2022 (ਬਲਜੀਤ ਸਿੰਘ ਪਟਿਆਲਾ ) ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਕੋਹਲੀ ਪਰਿਵਾਰ ਦਾ ਪਟਿਆਲਾ ਵਿੱਚ ਚੰਗਾ ਆਧਾਰ ਹੈ। ਸੁਰਜੀਤ ਸਿੰਘ ਕੋਹਲੀ ਨੇ ਸ਼੍ਰੋਮਣੀ…

| | |

ਪੱਤਰਕਾਰ ਭਾਈਚਾਰੇ ਵੱਲੋਂ ਲੋਹੜੀ ਮੌਕੇ ਲੋੜਵੰਦਾਂ ਨੂੰ ਕੰਬਲ ਵੰਡੇ ਗਏ

100 Views ਭੋਗਪੁਰ 13 ਜਨਵਰੀ (ਸੁਖਵਿੰਦਰ ਜੰਡੀਰ) ਲੋਹੜੀ ਦੇ ਖੁਸ਼ੀਆਂ ਭਰੇ ਮੌਕੇ ਤੇ ਭੋਗਪੁਰ ਪੱਤਰਕਾਰ ਭਾਈਚਾਰੇ ਵੱਲੋਂ ਚੜ੍ਹਦੀ ਕਲਾ ਟਾਈਮ ਟੀ ਵੀ ਦਫ਼ਤਰ ਦੇ ਪੱਤਰਕਾਰ ਸੁਖਵਿੰਦਰ ਜੰਡੀਰ ਦੇ ਗ੍ਰਹਿ ਵਿਖੇ ਲੋੜਵੰਦ ਪਰਿਵਾਰਾਂ ਨੂੰ ਗਰਮ ਕੰਬਲ ਵੰਡੇ ਗਏ।ਇਸ ਮੌਕੇ ਤੇ ਸੁਖਵਿੰਦਰ ਜੰਡੀਰ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਮਾਜ ਸੇਵੀ ਜਥੇਬੰਦੀਆਂ ਨੂੰ ਲੋੜਵੰਦ…

| | |

ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਰਜਿ: ਮੋਗਾ ਦੇ ਵਰਕਿੰਗ ਕਮੇਟੀ ਮੈਂਬਰਾ ਦੀ ਮੀਟਿੰਗ ਹੋਈ

101 Views“ਪਟਵਾਰ ਖਾਨਿਆਂ ਵਿੱਚ ਰਿਟਾਇਰਡ, ਪਟਵਾਰੀ ਅਤੇ ਕਾਨੂੰਗੋਆਂ ਨੂੰ ਬਣਦਾ ਸਤਿਕਾਰ ਨਾ ਮਿਲਣ ਕਾਰਨ ਗੁੱਸੇ ਦੀ ਲਹਿਰ” ਮੋਗਾ/ਬਾਘਾਪੁਰਾਣਾ 13 ਜਨਵਰੀ (ਰਾਜਿੰਦਰ ਸਿੰਘ ਕੋਟਲਾ)ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਵਰਕਿੰਗ ਕਮੇਟੀ ਮੈਂਬਰਾ ਦੀ ਮੀਟਿੰਗ ਮੋਗਾ ਵਿਖੇ ਦਰਸ਼ਨ ਸਿੰਘ ਗਿੱਲ ਜਿਲ੍ਹਾ ਪ੍ਰਧਾਨ ਦੀ ਪ੍ਧਾਨਗੀ ਹੇਠ ਹੋਈ। ਜਿਸ ਵਿੱਚ ਵਰਕਿੰਗ ਕਮੇਟੀ ਮੈਂਬਰ ਸ਼ਾਮਲ ਹੋਏ। ਮੀਟਿੰਗ ਦੌਰਾਨ ਜਿਲ੍ਹੇ…