60 Views*ਲੋਹੜੀ ਦਾ ਤਿਉਹਾਰ ਸਿੱਖ ਸਿਧਾਂਤਾਂ ਨਾਲ ਮੇਲ ਹੀ ਨਹੀਂ ਖਾਂਦਾ।* ਅਜੋਕੇ ਦੌਰ ਵਿੱਚ ਦੂਜਿਆਂ ਦੀ ਦੇਖਾ ਦੇਖੀ, ਕਈ ਸਿੱਖ ਵੀ ਇਸ ਨੂੰ ਆਪਣਾ ਤਿਉਹਾਰ ਜਾਣ ਕੇ, ਕਈ ਕਈ ਦਿਨ ਪਹਲਾਂ ਹੀ ਲੋਹੜੀ ਦੀ ਤਿਆਰੀ ਵਿੱਚ ਜੁੱਟ ਜਾਂਦੇ ਹਨ। ਇਸ ਦਿਨ, ਕਈ ਮਨਚਲੇ ਨਸ਼ੇ ਸੇਵਨ ਕਰਕੇ, ਆਪਣੀ ਧੰਨ ਦੌਲਤ ਅਤੇ ਇਜ਼ਤ ਆਬਰੂ ਵੀ ਮਿੱਟੀ ਵਿੱਚ…