ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਨਿਹਾਲ ਸਿੰਘ ਦੇ ਉਮੀਦਵਾਰ ਜੱਥੇ:ਬਲਦੇਵ ਸਿੰਘ ਗੱਗੜਾ ਦੇ ਦਫਤਰ ਦਾ ਉਦਘਾਟਨ ਸੰਗਤ ਨੇ ਕੀਤਾ
| | |

ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਨਿਹਾਲ ਸਿੰਘ ਦੇ ਉਮੀਦਵਾਰ ਜੱਥੇ:ਬਲਦੇਵ ਸਿੰਘ ਗੱਗੜਾ ਦੇ ਦਫਤਰ ਦਾ ਉਦਘਾਟਨ ਸੰਗਤ ਨੇ ਕੀਤਾ

42 Views ਨਿਹਾਲ ਸਿੰਘ ਵਾਲਾ /ਬਾਘਾਪੁਰਾਣਾ 15 ਜਨਵਰੀ (ਰਾਜਿੰਦਰ ਸਿੰਘ ਕੋਟਲਾ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਉਮੀਦਵਾਰ ਜੱਥੇ:ਬਲਦੇਵ ਸਿੰਘ ਗੱਗੜਾ ਦੇ ਦਫ਼ਤਰ ਦਾ ਉਦਘਾਟਨ ਸ਼ਹਿਰ ਨਿਹਾਲ ਸਿੰਘ ਵਾਲਾ ਵਿਖੇ ਕੀਤਾ ਜਿੱਥੇ ਕਿ ਪਾਰਟੀ ਵਰਕਰਾਂ ਤੇ ਆਗੂਆਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਉਦਘਾਟਨ ਤੋਂ ਬਾਅਦ ਬਲਦੇਵ ਸਿੰਘ ਗੱਗੜਾ ਸਮੇਤ ਦਲਜੀਤ…

ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਮਿਲਣ ਤੇ ਨਡਾਲਾ ਦੇ ਕਾਂਗਰਸੀਆਂ ਨੇ ਲੱਡੂ ਵੰਡੇ
| |

ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਮਿਲਣ ਤੇ ਨਡਾਲਾ ਦੇ ਕਾਂਗਰਸੀਆਂ ਨੇ ਲੱਡੂ ਵੰਡੇ

43 Viewsਨਡਾਲਾ, 15 ( ਨਜ਼ਰਾਨਾ ਨਿਊਜ ਨੈੱਟਵਰਕ ) ਜਨਵਰੀ ਵਿਧਾਨ ਸਭਾ ਚੋਣਾਂ ਲਈ ਹਲਕਾ ਭੁਲੱਥ ਤੋ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਮਿਲਣ ਤੇ ਹਲਕਾ ਭੁਲੱਥ ਦੇ ਪਾਰਟੀ ਵਰਕਰਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਦੌੜ ਗਈ। ਇਸ ਸਬੰਧੀ ਨਡਾਲਾ ਚੌਕ ਵਿਚ ਪਾਰਟੀ ਵਰਕਰਾਂ ਨੇ ਖੁਸ਼ੀ ਵਿਚ ਲੱਡੂ ਵੰਡੇ ਤੇ ਇੱਕ ਦੂਜੇ ਨੂੰ ਵਧਾਈਆਂ ਦਿੱਤੀਆਂ।…

|

ਸੁਰਿੰਦਰ ਚੌਧਰੀ ਨੂੰ ਦੁਬਾਰਾ ਟਿੱਕਟ ਮਿਲਣ ਤੇ ਮੰਨਾ ਮਝੈਲ ਨੇ ਦਿੱਤੀ ਵਧਾਈ

51 Views ਭੋਗਪੁਰ 15 ਜਨਵਰੀ ( ਸੁੱਖਵਿੰਦਰ ਜੰਡੀਰ ) ਹਾਈ ਕਮਾਂਡ ਕਾਂਗਰਸ ਵੱਲੋਂ ਹਲਕਾ ਕਰਤਾਰਪੁਰ ਤੋਂ ਚੌਧਰੀ ਸੁਰਿੰਦਰ ਸਿੰਘ ਨੂੰ ਦੁਬਾਰਾ ਟਿੱਕਟ ਦਿੱਤੀ ਗਈ, ਸੁਰਿੰਦਰ ਚੌਧਰੀ ਬਹੁਤ ਹੀ ਇਮਾਨਦਾਰ ਅਤੇ ਸੂਝਵਾਨ ਇਨਸਾਨ ਹਨ ਮਨਦੀਪ ਸਿੰਘ ਮੰਨਾ ਮਝੈਲ ਕਾਂਗਰਸ ਸ਼ਕਤੀ ਸੰਗਠਨ ਪੰਜਾਬ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸੋਸ਼ਲ ਮੀਡੀਆ ਡਿਪਾਰਟਮੇਂਟ ਨੇ ਸੁਰਿੰਦਰ ਚੌਧਰੀ ਨੂੰ ਵਧਾਈਆਂ ਦਿੱਤੀਆਂ…

ਦਿੱਲੀ ਸਰਕਾਰ ਨੇ ਭਾਈ ਭੁੱਲਰ ਦੀ ਰਿਹਾਈ ਮਤੇ ਨੂੰ ਠੁਕਰਾਇਆ – ਸਿੱਖ ਕੈਦੀ ਰਿਹਾਈ ਮੋਰਚਾ

41 Views ਦਿੱਲੀ ਸਰਕਾਰ ਨੇ ਭਾਈ ਭੁੱਲਰ ਦੀ ਰਿਹਾਈ ਮਤੇ ਨੂੰ ਠੁਕਰਾਇਆ – ਸਿੱਖ ਕੈਦੀ ਰਿਹਾਈ ਮੋਰਚਾ ਮੋਰਿੰਡਾ 15 ਜਨਵਰੀ ( ਨਜ਼ਰਾਨਾ ਨਿਊਜ਼ ਨੈੱਟਵਰਕ ) ਦਿੱਲੀ ਸਰਕਾਰ ਨੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਦੌਰਾਨ 11 ਦਸੰਬਰ 2020 ਨੂੰ ਖਾਰਜ ਕਰ ਦਿੱਤਾ ਸੀ। ਇਸ ਗੱਲ ਦਾ ਖੁਲਾਸਾ ਅੱਜ…

ਪੇ ਕਮਿਸ਼ਨ  ਮੁਤਾਬਿਕ  ਮੁਲਾਜ਼ਮਾਂ  ਦੀਆਂ ਤਨਖਾਹਾਂ ਚ ਭਾਰੀ ਵਾਧਾ  ਮੁਲਾਜ਼ਮਾਂ ਨੇ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ
| | |

ਪੇ ਕਮਿਸ਼ਨ ਮੁਤਾਬਿਕ ਮੁਲਾਜ਼ਮਾਂ ਦੀਆਂ ਤਨਖਾਹਾਂ ਚ ਭਾਰੀ ਵਾਧਾ ਮੁਲਾਜ਼ਮਾਂ ਨੇ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ

49 Views ਸ਼ਾਹਪੁਰ ਕੰਢੀ 15 ਜਨਵਰੀ ( ਸੁੱਖਵਿੰਦਰ ਜੰਡੀਰ ) ਇੰਪਲਾਇਜ਼ ਐਂਡ ਮਜ਼ਦੂਰ ਯੂਨੀਅਨ ਆਰ ਐਸ ਡੀ ਪੰਜਾਬ ਦੀ ਖਾਸ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਜੰਡੀਰ ਦੀ ਅਗਵਾਈ ਹੇਠ ਹੋਈ, ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਰਾਜੇਸ਼ ਰੰਧਾਵਾ ਚੇਅਰਮੈਨ, ਪ੍ਰਕਾਸ਼ ਸਿੰਘ ਗੋਰਾ ਸੀ: ਮੀਤ ਪ੍ਰਧਾਨ, ਬਾਬਾ ਬਲਬੀਰ ਸਿੰਘ ਨਾਮਧਾਰੀ ਮੀਤ ਪ੍ਰਧਾਨ , ਸ੍ਰੀ ਵਿਜੇ ਕੁਮਾਰ ਸਲਾਹਕਾਰ…

ਤਿੰਨ ਅੱਤਵਾਦੀਆਂ ਨੂੰ ਮਾਰ ਤਰਨਤਾਰਨ ਦਾ ਫੌਜੀ ਗੁਰਜੀਤ ਦੇਸ਼ ਲਈ ਹੋਇਆ ਸ਼ਹੀਦ
|

ਤਿੰਨ ਅੱਤਵਾਦੀਆਂ ਨੂੰ ਮਾਰ ਤਰਨਤਾਰਨ ਦਾ ਫੌਜੀ ਗੁਰਜੀਤ ਦੇਸ਼ ਲਈ ਹੋਇਆ ਸ਼ਹੀਦ

40 Viewsਤਰਨਤਾਰਨ 15 ਜਨਵਰੀ ( ਡਾਕਟਰ ਜਗਜੀਤ ਸਿੰਘ ਬੱਬੂ ) ਜੰਮੂ ਕਸ਼ਮੀਰ ਚ ਭਾਰੀ ਬਰਫਬਾਰੀ ਦੌਰਾਨ ਅੱਤਵਾਦੀਆਂ ਦੀ ਘੁਸਪੈਠ ਵੀ ਵੱਧ ਗਈ ਹੈ। ਜਿਥੇ ਸਰਹੱਦੋ ਪਾਰ ਅੱਤਵਾਦੀ ਲਗਾਤਾਰ ਇਸ ਮੌਸਮ ਦਾ ਫਾਇਦਾ ਉਠਾ ਕੇ ਘੁਸਪੈਠ ਕਰਨ ਦੀ ਫਿਰਾਕ ਚ ਰਹਿੰਦੇ ਹਨ ਉਥੇ ਭਾਰਤੀ ਫੌਜ ਇਨਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਦੀ ਰਹਿੰਦੀ ਹੈ। ਇਸੇ ਦੌਰਾਨ…

ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ‘ਆਪ’ ਵਿੱਚ ਸ਼ਾਮਲ, ਕੇਜਰੀਵਾਲ ਨੇ ਕੀਤਾ ਸਵਾਗਤ
| |

ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ‘ਆਪ’ ਵਿੱਚ ਸ਼ਾਮਲ, ਕੇਜਰੀਵਾਲ ਨੇ ਕੀਤਾ ਸਵਾਗਤ

41 Viewsਚੰਡੀਗੜ੍ਹ, 15 ਜਨਵਰੀ, 2022: ਪੰਜਾਬ ਵਿੱਚ ਕਾਂਗਰਸ ਦੇ ਦਲਿਤ ਆਗੂਆਂ ਵਿੱਚੋਂ ਇਕ ਵੱਡਾ ਚਿਹਰਾ ਅਤੇ ਰਾਜ ਦੇ ਸਾਬਕਾ ਕੈਬਨਿਟ ਮੰਤਰੀ ਸ: ਜੋਗਿੰਦਰ ਸਿੰਘ ਮਾਨ, ਜਿਨ੍ਹਾਂ ਨੇ ਬੀਤੇ ਕਲ੍ਹ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ, ਨੇ ਅੱਜ ‘ਆਮ ਆਦਮੀ ਪਾਰਟੀ’ ਦਾ ਪੱਲਾ ਫ਼ੜ ਲਿਆ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ…