ਚੋਣ ਪ੍ਰਚਾਰ ਜਾਰੀ , ਠੇਕੇ ਖੁੱਲੇ ਸਕੂਲ-ਕਾਲਜ ਬੰਦ ਕਿਉਂ-ਮੋਹਨ ਸਿੰਘ ਔਲਖ, ਕਮਲ ਬਾਘਾਪੁਰਾਣਾ
45 Views“ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਕੂਲ ਕਾਲਜ ਬੰਦ ਕਰਨ ਖ਼ਿਲਾਫ਼ ਰੋਸ ਮਾਰਚ” ਬਾਘਾਪੁਰਾਣਾ,19 ਜਨਵਰੀ (ਰਾਜਿੰਦਰ ਸਿੰਘ ਕੋਟਲਾ):ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕਰੋਨਾ ਦੀ ਆੜ ਹੇਠ ਸਕੂਲ ਕਾਲਜ ਬੰਦ ਕਰਨ ਖ਼ਿਲਾਫ਼ ਬਾਘਾਪੁਰਾਣਾ ਨਹਿਰੂ ਮੰਡੀ ਤੋਂ ਇਕੱਠੇ ਹੋ ਕੇ ਸ਼ਹਿਰ ਵਿੱਚ ਮਾਰਚ ਕੀਤਾ ਗਿਆ ਅਤੇ ਐਸ ਡੀ ਐਮ ਬਾਘਾਪੁਰਾਣਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ…