ਭਾਜਪਾ ਉਮੀਦਵਾਰ ਸ:ਰਣਜੀਤ ਸਿੰਘ ਖੋਜੇਵਾਲ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਤੇ ਟੇਕਿਆ ਮੱਥਾ
49 Viewsਕਪੂਰਥਲਾ 22 ਜਨਵਰੀ ( ਨਜ਼ਰਾਨਾ ਨਿਊਜ਼ ਨੈੱਟਵਰਕ ) ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਵਲੋਂ ਟਿਕਟ ਦਿੱਤੇ ਜਾਣ ਦੇ ਬਾਅਦ ਭਾਜਪਾ ਉਮੀਦਵਾਰ ਸ.ਰਣਜੀਤ ਸਿੰਘ ਖੋਜੇਵਾਲ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਣ ਲਈ ਸ਼ਹਿਰ ਦੇ ਵੱਖ ਵੱਖ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਸਭਤੋਂ ਪਹਿਲਾਂ ਰਣਜੀਤ ਸਿੰਘ ਖੋਜੇਵਾਲ ਸਤਿਨਰਾਇਣ ਮੰਦਿਰ…
ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣੀ ਕੇਜਰੀਵਾਲ ਸਰਕਾਰ ਦੀ ਕਰੜੀ ਆਲੋਚਨਾ
40 Viewsਅੰਮ੍ਰਿਤਸਰ 22 ਜਨਵਰੀ ( ਨਜ਼ਰਾਨਾ ਨਿਊਜ਼ ਨੈੱਟਵਰਕ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ ਜਾਣ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ…