57 Viewsਭੋਗਪੁਰ 1 ਫਰਵਰੀ ( ਜੰਡੀਰ ) ਸਮਾਜ ਸੇਵੀ ਭੁਪਿੰਦਰ ਸਿੰਘ ਰਾਜਾ ਖਰਲਾਂ ਵਾਲਿਆਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਗਰਮ ਕੱਪੜੇ ਵੰਡੇ ਗਏ। ਇਸ ਮੌਕੇ ਸਮਾਜ ਸੇਵੀ ਭੁਪਿੰਦਰ ਸਿੰਘ ਰਾਜਾ ਨੇ ਜਾਣਕਾਰੀ ਦਿੱਤੀ ਕਿ ਬਹਿਰਾਂਮ ਨਜਦੀਕ ਪੈਂਦੇ ਪਿੰਡ ਮਾਣਕਢੇਰੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਗਰਮ ਕੱਪੜੇ ਵੰਡੇ, ਉਨ੍ਹਾਂ…