ਚੋਣਾਂ ਦੇ ਮੱਦੇਨਜ਼ਰ ਚੌਕਸੀ ਰੱਖ ਰਹੀ ਹੈ ਪੰਜਾਬ ਪੁਲਿਸ , ASI ਰਣਜੀਤ ਸਿੰਘ ਇੰਚਾਰਜ ਪੁਲਿਸ ਚੌੰਕੀ ਕਾਲਾ ਸੰਘਿਆਂ ਦੀ ਅਗਵਾਈ  ਵਿੱਚ ਕੀਤੀ ਵਾਹਨਾਂ ਦੀ ਚੈਕਿੰਗ

ਚੋਣਾਂ ਦੇ ਮੱਦੇਨਜ਼ਰ ਚੌਕਸੀ ਰੱਖ ਰਹੀ ਹੈ ਪੰਜਾਬ ਪੁਲਿਸ , ASI ਰਣਜੀਤ ਸਿੰਘ ਇੰਚਾਰਜ ਪੁਲਿਸ ਚੌੰਕੀ ਕਾਲਾ ਸੰਘਿਆਂ ਦੀ ਅਗਵਾਈ ਵਿੱਚ ਕੀਤੀ ਵਾਹਨਾਂ ਦੀ ਚੈਕਿੰਗ

43 Viewsਕਪੂਰਥਲਾ 8 ਫਰਵਰੀ (ਨਜ਼ਰਾਨਾ ਨਿਊਜ਼ ਨੈੱਟਵਰਕ ) ਜਦੋਂ ਤੋਂ 2022 ਦੀਆਂ ਚੋਣਾਂ ਦਾ ਐਲਾਨ ਹੋਇਆ ਹੈ ਉਦੋਂ ਤੋਂ ਹੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਦੇ ਮੁਤਾਬਕ ਪੰਜਾਬ ਪੁਲੀਸ ਵੱਲੋਂ ਥਾਂ ਥਾਂ ਤੇ ਨਾਕੇ ਲਗਾ ਕੇ ਮੁਸਤੈਦੀ ਨਾਲ ਆਉਣ ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਗ਼ਲਤ ਅਨਸਰ ਕਿਸੇ ਤਰੀਕੇ ਦੇ ਨਾਲ…