





ਵੱਡੀ ਖ਼ਬਰ : STF ਵਲੋਂ ਅੰਤਰਰਾਸ਼ਟਰੀ ਡਰੱਗ ਰੈਕੇਟ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ, ਇਕ DSP ਅਤੇ ਥਾਣੇਦਾਰ ਗ੍ਰਿਫ਼ਤਾਰ
64 Views“ਜੀਤਾ ਮੋੜ ਦੀ ਗ੍ਰਿਫਤਾਰੀ ਨਾਲ ਜਲੰਧਰ ਦੇ ਰੀਅਲ ਅਸਟੇਟ ਕਾਰੋਬਾਰੀਆਂ ‘ਚ ਵੀ ਮੱਚਿਆ ਹੜਕੰਪ” ਜਲੰਧਰ 11 ਫਰਵਰੀ ( ਨਜ਼ਰਾਨਾ ਨਿਊਜ਼ ਨੈੱਟਵਰਕ ) ਪੰਜਾਬ ਪੁਲਿਸ ਨੇ ਹਾਈ ਪ੍ਰੋਫਾਈਲ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। STF ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਣਜੀਤ ਸਿੰਘ ਉਰਫ ਜੀਤਾ ਮੋੜ ਨੂੰ ਕਰਨਾਲ ਤੋਂ ਗ੍ਰਿਫਤਾਰ ਕੀਤਾ ਹੈ। ਰਣਜੀਤ ਸਿੰਘ ਦੇ ਨਾਲ-ਨਾਲ…
