ਪ੍ਰਬੰਧਕਾਂ ਦੀ ਨਲਾਇਕੀ ਕਾਰਨ  ਨਹੀਂ ਬਣ ਰਹੇ ਨੌਜਵਾਨ ਗ੍ਰੰਥੀ ਸਿੰਘ  — ਜੰਡੀਰ

ਪ੍ਰਬੰਧਕਾਂ ਦੀ ਨਲਾਇਕੀ ਕਾਰਨ ਨਹੀਂ ਬਣ ਰਹੇ ਨੌਜਵਾਨ ਗ੍ਰੰਥੀ ਸਿੰਘ — ਜੰਡੀਰ

36 Views ਭੋਗਪੁਰ 12 ਫਰਬਰੀ ( ਸੁਖਵਿੰਦਰ ਜੰਡੀਰ ) ਇੱਕ ਟਾਇਮ ਹੁੰਦਾ ਸੀ ਕੀ ਗੁਰੂ ਘਰ ਦੇ ਗ੍ਰੰਥੀਆਂ ਨੂੰ ਵਜ਼ੀਰ ਜਾਣ ਕੇ ਸਨਮਾਨ ਦਿੱਤਾ ਜਾਂਦਾ ਸੀ, ਲੇਕਨ ਅੱਜ ਕੱਲ ਦੇ ਸਮੇਂ ਵਿੱਚ ਪ੍ਰਬੰਧਕਾਂ ਦੀ ਨਲਾਇਕੀ ਦੇ ਕਾਰਨ ਆਉਣ ਵਾਲੀ ਪੀੜ੍ਹੀ ਦੇ ਵਿੱਚ ਕੋਈ ਵੀ ਨੌਜਵਾਨ ਗ੍ਰੰਥੀ ਬਣਨ ਵਾਸਤੇ ਤਿਆਰ ਨਹੀਂ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ…

ਕਾਂਗਰਸ ਪਾਰਟੀ ਨੇ ਦਲਿਤ ਸਮਾਜ ਦੇ ਲੋਕਾਂ ਦਾ ਹਮੇਸ਼ਾਂ ਵੋਟਾਂ ਲਈ ਹੀ ਇਸਤੇਮਾਲ ਕੀਤਾ — ਰਾਜ ਕੁਮਾਰ ਅਟਵਾਲ
|

ਕਾਂਗਰਸ ਪਾਰਟੀ ਨੇ ਦਲਿਤ ਸਮਾਜ ਦੇ ਲੋਕਾਂ ਦਾ ਹਮੇਸ਼ਾਂ ਵੋਟਾਂ ਲਈ ਹੀ ਇਸਤੇਮਾਲ ਕੀਤਾ — ਰਾਜ ਕੁਮਾਰ ਅਟਵਾਲ

40 Views“ਪੱਤਰਕਾਰ ਸੰਮੇਲਨ ਦੌਰਾਨ ਭਾਜਪਾ ਆਗੂਆਂ, ਉਮੀਦਵਾਰ ਅਤੇ ਵਰਕਰਾਂ ਵੱਲੋਂ ਜਿੱਤ ਦਾ ਦਾਅਵਾ” ਕਪੂਰਥਲਾ, 14 ਫਰਵਰੀ ( ਨਜ਼ਰਾਨਾ ਨਿਊਜ਼ ਨੈੱਟਵਰਕ ) ਭਾਰਤੀ ਜਨਤਾ ਪਾਰਟੀ ਦੇ ਹਲਕਾ ਕਪੂਰਥਲਾ ਤੋਂ ਉਮੀਦਵਾਰ ਰਣਜੀਤ ਸਿੰਘ ਖੋਜੇਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਬੀ ਜੇ ਪੀ ਐਸ ਸੀ ਵਿੰਗ ਦੇ ਪੰਜਾਬ ਪ੍ਰਧਾਨ ਰਾਜ ਕੁਮਾਰ ਅਟਵਾਲ ਨੇ ਅੱਜ ਸਥਾਨਕ ਹੋਟਲ…

ਬਾਪੂ ਜੀਤ ਸਿੰਘ ਗੰਜੀ ਗੁਲਾਬ ਸਿੰਘ ਵਾਲਾ ਨੂੰ ਵੱਖ-ਵੱਖ ਆਗੁੂਅਆਂ ਨੇ ਕੀਤੀਆਂ ਸ਼ਰਧਾਜਲੀਆਂ ਭੇਟ
| | | |

ਬਾਪੂ ਜੀਤ ਸਿੰਘ ਗੰਜੀ ਗੁਲਾਬ ਸਿੰਘ ਵਾਲਾ ਨੂੰ ਵੱਖ-ਵੱਖ ਆਗੁੂਅਆਂ ਨੇ ਕੀਤੀਆਂ ਸ਼ਰਧਾਜਲੀਆਂ ਭੇਟ

40 Viewsਬਾਘਾਪੁਰਾਣਾ,12 ਫਰਵਰੀ (ਰਾਜਿੰਦਰ ਸਿੰਘ ਕੋਟਲਾ) ਉੱਘੇ ਸਮਾਜ ਸੇਵੀ ਡਾਕਟਰ ਸੁਖਦੇਵ ਸਿੰਘ ਗੰਜੀ ਗੁਲਾਬ ਸਿੰਘ ਵਾਲਾ ਦੇ ਸਤਿਕਾਰਯੋਗ ਪਿਤਾ ਬਾਪੂ ਜੀਤ ਸਿੰਘ ਜੋ ਬੀਤੀ ਦਿਨੀਂ ਅਕਾਲ ਚਲਾਣਾ ਕਰ ਗਏ ਸੀ ਉਨ੍ਹਾਂ ਦੀ ਰੂਹ ਦੀ ਆਤਮਿਕ ਸਾਂਤੀ ਲਈ ਪ੍ਰਕਾਸ਼ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਹਿਜ ਪਾਠ ਦੇ ਭੋਗ ਗੁਰਦੁਆਰਾ ਸਾਹਿਬ ਗੰਜੀ ਗੁਲਾਬ ਸਿੰਘ ਵਾਲਾ ਵਿਖੇ…

ਕ੍ਰਾਂਤੀਕਾਰੀ ਯੂਨੀਅਨ ਨੇ ਫੂਕਿਆ ਮੋਦੀ ਦਾ ਪੁਤਲਾ
| |

ਕ੍ਰਾਂਤੀਕਾਰੀ ਯੂਨੀਅਨ ਨੇ ਫੂਕਿਆ ਮੋਦੀ ਦਾ ਪੁਤਲਾ

33 Viewsਬਾਘਾਪੁਰਾਣਾ,14 ਫਰਵਰੀ (ਰਾਜਿੰਦਰ ਸਿੰਘ ਕੋਟਲਾ):ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਪਿੰਡ ਕੋਟਲਾ ਮੇਹਰ ਸਿੰਘ ਵਾਲਾ ਵਿਖੇ ਕਾਲੀਆਂ ਝੰਡੀਆਂ ਲੈ ਕੇ ਰੋਸ ਮਾਰਚ ਕੀਤਾ ਅਤੇ ਬਲਾਕ ਪ੍ਰਧਾਨ ਜੋਰਾ ਸਿੰਘ ਫੌਜੀ ਕੋਟਲਾ ਦੀ ਅਗਵਾਈ ਹੇਠ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ । ਉਨ੍ਹਾਂ ਕਿਹਾ ਕਿ ਗਰੀਬਾਂ ਦਾ ਕੋਈ ਕਰਜਾਂ ਨਹੀਂ ਮੁਆਫ ਨਹੀਂ ਕੀਤਾ, ਯੂਪੀ ਵਿਖੇ ਕਿਸਾਨਾਂ ਦੇ…