ਲੋਕ 20 ਫਰਵਰੀ ਨੂੰ ਵੀ ਭਾਜਪਾ ਨੂੰ ਵੋਟਾਂ ਪਾਉਣ ਤਾਂ ਜੋ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਬਣਾਈ ਜਾ ਸਕੇ,ਖੋਜੇਵਾਲ
|

ਲੋਕ 20 ਫਰਵਰੀ ਨੂੰ ਵੀ ਭਾਜਪਾ ਨੂੰ ਵੋਟਾਂ ਪਾਉਣ ਤਾਂ ਜੋ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਬਣਾਈ ਜਾ ਸਕੇ,ਖੋਜੇਵਾਲ

44 Views“ਭਾਜਪਾ ਉਮੀਦਵਾਰ ਨੇ ਚੇਤਨ ਸੂਰੀ ਦੀ ਅਗਵਾਈ ਵਿਚ ਰੱਖੀ ਮੀਟਿੰਗ ਚ ਲੋਕਾਂ ਦੇ ਭਾਈ ਇਕੱਠ ਨੂੰ ਕੀਤਾ ਸੰਬੋਧਨ” ਕਪੂਰਥਲਾ 18 ਫਰਵਰੀ ( ਨਜ਼ਰਾਨਾ ਨਿਊਜ਼ ਨੈੱਟਵਰਕ ) ਭਾਜਪਾ ਉਮੀਦਵਾਰ ਰਣਜੀਤ ਸਿੰਘ ਖੋਜੇਵਾਲ ਨੇ ਆਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ ਕਰਦੇ ਹੋਏ ਭਾਜਪਾ ਮੰਡਲ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਵਿਚ ਰੱਖੀ ਗਈ ਚੋਣ ਮੀਟਿੰਗ ਨੂੰ ਸੰਬੋਧਨ…

ਅੰਬੇਦਕਰ ਟਾਈਗਰ ਫੋਰਸ ਦੇ ਮੁਖੀ ਅਮਨਦੀਪ ਸਹੋਤਾ ਹਨੀ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਹੋਏ ਸ਼ਾਮਲ
|

ਅੰਬੇਦਕਰ ਟਾਈਗਰ ਫੋਰਸ ਦੇ ਮੁਖੀ ਅਮਨਦੀਪ ਸਹੋਤਾ ਹਨੀ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਹੋਏ ਸ਼ਾਮਲ

51 Views“ਰਣਜੀਤ ਸਿੰਘ ਖੋਜੇਵਾਲ ਨੇ ਅਮਨਦੀਪ ਸਹੋਤਾ ਹਨੀ ਦਾ ਭਾਜਪਾ ਦੇ ਚੋਣ ਨਿਸ਼ਾਨ ਵਾਲਾ ਸਨਮਾਨ ਚਿੰਨ੍ਹ ਪਾ ਕੇ ਪਾਰਟੀ ਵਿੱਚ ਕੀਤਾ ਸਵਾਗਤ” ਕਪੂਰਥਲਾ 18 ਫਰਵਰੀ ( ਨਜ਼ਰਾਨਾ ਨਿਊਜ਼ ਨੈੱਟਵਰਕ ) ਵਿਧਾਨ ਸਭਾ ਹਲਕਾ ਕਪੂਰਥਲਾ ਵਿਚ ਭਾਜਪਾ ਉਮੀਦਵਾਰ ਰਣਜੀਤ ਸਿੰਘ ਖੋਜੇਵਾਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਦੋਆਬੇ ਵਿਚ ਵਾਲਮੀਕਿ ਸਮਾਜ ਵਿਚ ਮਜ਼ਬੂਤ ਪਕੜ ਰੱਖਣ…

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਅਰਵਿੰਦ ਕੇਜਰੀਵਾਲ ਦਾ ਫੂਕਿਆ ਪੁਤਲਾ
|

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਅਰਵਿੰਦ ਕੇਜਰੀਵਾਲ ਦਾ ਫੂਕਿਆ ਪੁਤਲਾ

40 Views“ਪ੍ਰੋਫੈਸਰ ਭੁੱਲਰ ਨੂੰ ਰਿਹਾਅ ਕੀਤਾ ਜਾਵੇ – ਰਣਜੀਤ ਸਿੰਘ ਦਮਦਮੀ ਟਕਸਾਲ” ਅੰਮ੍ਰਿਤਸਰ, 18 ਜਨਵਰੀ ( ਨਜ਼ਰਾਨਾ ਨਿਊਜ਼ ਨੈੱਟਵਰਕ ) ਰਾਜਸੀ ਸਿੱਖ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਫਾਈਲ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਸਤਖ਼ਤ ਨਾ ਕਰਨ ਕਰਕੇ ਸਿੱਖ ਪੰਥ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਬੇਹੱਦ ਰੋਹ ਅਤੇ ਰੋਸ ਹੈ। ਅੱਜ…

ਸਿੱਖ ਨੌਜਵਾਨ ਜਥੇਬੰਦੀਆਂ ਵੱਲੋਂ ਦੀਪ ਸਿੱਧੂ ਦੀ ਯਾਦ ‘ਚ ਸੰਤੋਖਸਰ ਤੋਂ ਅਕਾਲ ਤਖ਼ਤ ਤੱਕ ਸ਼ਰਧਾਂਜਲੀ ਮਾਰਚ
| | |

ਸਿੱਖ ਨੌਜਵਾਨ ਜਥੇਬੰਦੀਆਂ ਵੱਲੋਂ ਦੀਪ ਸਿੱਧੂ ਦੀ ਯਾਦ ‘ਚ ਸੰਤੋਖਸਰ ਤੋਂ ਅਕਾਲ ਤਖ਼ਤ ਤੱਕ ਸ਼ਰਧਾਂਜਲੀ ਮਾਰਚ

63 Viewsਅੰਮ੍ਰਿਤਸਰ, 18 ਫਰਵਰੀ ( ਨਜ਼ਰਾਨਾ ਨਿਊਜ਼ ਨੈੱਟਵਰਕ ): ਸਿੱਖ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਅਤੇ ਕਿਸਾਨੀ ਸੰਘਰਸ਼ ਦੇ ਹੀਰੋ ਭਾਈ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਦੀ ਯਾਦ ‘ਚ ਸਿੱਖ ਨੌਜਵਾਨ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਦੀਪ ਸਿੱਧੂ ਦੀ ਯਾਦ ‘ਚ ਗੁਰਦੁਆਰਾ ਸੰਤੋਖਸਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਤੱਕ ਸ਼ਰਧਾਂਜਲੀ ਮਾਰਚ ਕੱਢਿਆ ਗਿਆ। ਇਸ ਮੌਕੇ ਯੂਨਾਈਟਿਡ…

|

ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਏ

44 Views ਭੋਗਪੁਰ 18 ਫਰਵਰੀ ( ਸੁਖਵਿੰਦਰ ਜੰਡੀਰ ) ਸ੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਦੇ ਸੰਬੰਧ ਵਿਚ ਭੋਗਪੁਰ ਦੇ ਰਵਿਦਾਸ ਗੁਰਦੁਆਰਾ ਸਾਹਿਬ ਵਾਰਡ ਨੰਬਰ 6 ਤੋਂ ਨਗਰ ਕੀਰਤਨ ਸਜਾਏ ਗਏ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਏ ਗਏ । ਪੰਜ ਪਿਆਰੇ ਸਾਹਿਬਾਨਾਂ ਵੱਲੋਂ ਨਗਰ ਕੀਰਤਨ ਦੀ ਅਗਵਾਈ ਕੀਤੀ…

| |

ਚੋਣ ਪ੍ਰਚਾਰ ਦੀ ਸਮਾਪਤੀ ਵਾਲੇ ਦਿਨ ਦਰਸ਼ਨ ਬਰਾੜ ਦੇ ਰੋਡ ਸ਼ੋਅ ਨੇ ਵਿਰੋਧੀਆਂ ਦੇ ਭੁਲੇਖੇ ਕੀਤੇ ਦੂਰ

51 Views“ਲੰਮੇ ਕਾਫ਼ਲਿਆਂ ’ਚ ਆਪ ਮੁਹਾਰੇ ਉਮੜੇ ਹਲਕੇ ਦੇ ਲੋਕ, ਜਿੱਤ ਵੱਲ ਵਧਿਆ ਦਰਸ਼ਨ ਬਰਾੜ ਦਾ ਕਾਫ਼ਲਾ” ਬਾਘਾ ਪੁਰਾਣਾ,18 ਫਰਵਰੀ ( ਰਾਜਿੰਦਰ ਸਿੰਘ ਕੋਟਲਾ ) ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੰਤਰੀ ਅਤੇ ਦਿੱਗਜ਼ ਨੇਤਾ ਦਰਸ਼ਨ ਸਿੰਘ ਬਰਾੜ ਵੱਲੋਂ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਕੀਤੇ ਗਏ ਰੋਡ ਸ਼ੋਅ ਵਿਚ ਆਪ…

| |

ਮਾਹਲਾ ਵੱਲੋਂ15 ਕਿਲੋਮੀਟਰ ਲੰਬੇ ਕੱਢੇ ਰੋਡ ਸ਼ੋਅ ਨੇ ਵਿਰੋਧੀਆਂ ਨੂੰ ਪਾਈਆਂ ਦੰਦਲਾਂ

63 Views“ਆਪ-ਮੁਹਾਰੇ ਹੋਏ ਇਕੱਠ ਨੇ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਜਿੱਤ ’ਤੇ ਲਾਈ ਮੋਹਰ” “”ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ : ਜਥੇਦਾਰ ਤੀਰਥ ਸਿੰਘ ਮਾਹਲਾ”” “””ਬਾਘਾ ਪੁਰਾਣਾ ਹਲਕੇ ਵਿਚ ਜਿਨ੍ਹਾਂ ਵਿਕਾਸ ਹੋਇਆ ਹੈ, ਉਹ ਸ਼੍ਰੋਮਣੀ ਅਕਾਲੀ ਦਲ ਦੀ ਹੀ ਦੇਣ : ਬਾਲ ਕਿ੍ਸ਼ਨ ਬਾਲੀ””” ਬਾਘਾਪੁਰਾਣਾ,18 ਫਰਵਰੀ ( ਰਾਜਿੰਦਰ ਸਿੰਘ ਕੋਟਲਾ )…

| |

ਭੋਲਾ ਸਿੰਘ ਬਰਾੜ ਨੇ ਬਾਘਾਪੁਰਾਣਾ ਸ਼ਹਿਰ ਦੇ ਹਰ ਘਰ ਅਤੇ ਦੁਕਾਨ ਦਾ ਬੂਹਾ ਖਟਕਾਇਆ

62 Views“ਪਿੰਡਾਂ ਚੋਂ ਜਿੱਤ ਤਾਂ ਪੱਕੀ ਸੀ ਅੱਜ ਸ਼ਹਿਰ ਚੋਂ ਵੀ ਹੋ ਗੲੀ-ਗੁਰਬਚਨ ਸਿੰਘ ਬਰਾੜ” “”ਹਲਕੇ ਦੇ ਸਰਵਪੱਖੀ ਵਿਕਾਸ ਲਈ ਭੋਲਾ ਬਰਾੜ ਨੂੰ ਜਿਤਾਓ : ਅਮਰਜੀਤ ਸਿੰਘ ਬਰਾੜ”” ਬਾਘਾਪੁਰਾਣਾ, 18 ਫਰਵਰੀ ( ਰਾਜਿੰਦਰ ਸਿੰਘ ਕੋਟਲਾ ) ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਭੋਲਾ ਸਿੰਘ ਬਰਾੜ ਸਮਾਧ ਭਾਈ ਵੱਲੋਂ ਸ਼ਹਿਰ ਦੇ ਹਰ…

ਬੀ ਕੇ ਯੂ ਕਰਾਂਤੀਕਾਰੀ ਨੇ ਐਸ ਡੀ ਐਮ ਦਫਤਰ ਮੂਹਰੇ ਲਾਇਆ ਧਰਨਾ

ਬੀ ਕੇ ਯੂ ਕਰਾਂਤੀਕਾਰੀ ਨੇ ਐਸ ਡੀ ਐਮ ਦਫਤਰ ਮੂਹਰੇ ਲਾਇਆ ਧਰਨਾ

41 Viewsਬਾਘਾਪੁਰਾਣਾ 18 ਫਰਵਰੀ ( ਰਾਜਿੰਦਰ ਸਿੰਘ ਕੋਟਲਾ ) ਭਾਰਤੀ ਕਿਸਾਨ ਯੂਨੀਅਨ ਕਰਾਤੀਕਾਰੀ ਦੇ ਬਲਾਕ ਪ੍ਧਾਨ ਜੋਰਾ ਸਿੰਘ ਫੌਜੀ ਨੇ ਜਾਣਕਾਰੀ ਦਿੱਤੀ ਕਿ ਐਸ ਡੀ ਐਮ ਦਫਤਰ ਬਾਘਾਪੁਰਾਣਾ , ਮੋਗਾ, ਧਰਮਕੋਟ ਅਤੇ ਸਬ ਤਹਿਸੀਲ ਅਜੀਤਵਾਲ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਧਰਨੇ ਦਿੱਤੇ ਅਤੇ ਮੋਦੀ ਸਰਕਾਰ ਦੀਆਂ ਅਰਬੀਆਂ ਸਾੜੀਆ। ਇਹ ਧਰਨੇ ਰਹਿੰਦੀਆਂ ਮੰਗਾਂ ਦੀ ਪੂਰਤੀ…

ਸ੍ਰੀ ਰਵਿਦਾਸ ਜੀ ਦਾ ਗੁਰਪੁਰਬ ਸ਼ਰਧਾ ਤੇ ਭਾਵਨਾ ਨਾਲ ਮਨਾਇਆ
|

ਸ੍ਰੀ ਰਵਿਦਾਸ ਜੀ ਦਾ ਗੁਰਪੁਰਬ ਸ਼ਰਧਾ ਤੇ ਭਾਵਨਾ ਨਾਲ ਮਨਾਇਆ

47 Views ਭੋਗਪੁਰ 18 ਫਰਵਰੀ ( ਸੁਖਵਿੰਦਰ ਜੰਡੀਰ ) ਸ੍ਰੀ ਗੁਰੂ ਰਵਿਦਾਸ ਜੀ ਦਾ ਆਗਮਨ ਪੁਰਬ ਭੋਗਪੁਰ ਦੇ ਰਵੀਦਾਸ ਗੁਰਦੁਆਰਾ ਵਾਰਡ ਨੰਬਰ 6 ਵਿੱਚ ਸ਼ਰਧਾ ਤੇ ਭਾਵਨਾ ਦੇ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵੱਖ ਵੱਖ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਰਾਗੀ ਸਿੰਘਾਂ ਵਲੋਂ ਸ੍ਰੀ ਰਵਿਦਾਸ ਜੀ…