ਪਟਵਾਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਬਰਖਿਲਾਫ ਰਿਟਾਇਰਡ ਕਾਨੂੰਨਗੋ ਪਟਵਾਰੀਆ ਵੱਲੋ ਰੋਸ ਧਰਨਾ 24 ਨੂੰ !
41 Viewsਮੋਗਾ / ਬਾਘਾਪੁਰਾਣਾ 19 ਫ਼ਰਵਰੀ ( ਰਾਜਿੰਦਰ ਸਿੰਘ ਕੋਟਲਾ ) ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਰਜਿ: ਮੋਗਾ ਦੇ ਵਰਕਿੰਗ ਕਮੇਟੀ ਮੈਂਬਰਾ ਦੀ ਮੀਟਿੰਗ ਦਰਸ਼ਨ ਸਿੰਘ ਗਿੱਲ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਕੀਤੀ ਗਈ। ਜਿਸ ਵਿੱਚ ਵਰਕਿੰਗ ਕਮੇਟੀ ਮੈਂਬਰ ਸ਼ਾਮਲ ਹੋਏ ਤੇ ਮੀਟਿੰਗ ਦੌਰਾਨ ਪਟਵਾਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ…