ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਅਮਰਗੜ੍ਹ ਵਿਖੇ ਸਿਮਰਨਜੀਤ ਸਿੰਘ ਮਾਨ ਦਾ ਸ਼ਾਨਦਾਰ ਸਨਮਾਨ
102 Views“ਮਾਨ ਦੀ ਜਿੱਤ ਲਈ ਕੀਤੀ ਅਰਦਾਸ : ਰਣਜੀਤ ਸਿੰਘ ਦਮਦਮੀ ਟਕਸਾਲ” ਅੰਮ੍ਰਿਤਸਰ, 20 ਫਰਵਰੀ ( ਨਜ਼ਰਾਨਾ ਨਿਊਜ਼ ਨੈੱਟਵਰਕ ) ਅੱਜ ਖ਼ਾਲਿਸਤਾਨੀ ਜਰਨੈਲ, ਕੌਮ ਦੀ ਸ਼ਾਨ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦਾ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਭਾਈ ਭੁਪਿੰਦਰ ਸਿੰਘ ਛੇ…