ਡਿਸਟ੍ਰਿਕ ਚਾਈਲਡ ਪ੍ਰੋਟੈਕਸ਼ਨ ਡਿਪਾਰਟਮੇਂਟ ਅਤੇ ਐਜੂਕੇਸ਼ਨ ਸੈੱਲ ਪਠਾਨਕੋਟ ਨੇ ਕੱਟੇ ਵਾਹਨਾਂ ਦੇ ਚਲਾਨ
55 Views ਸ਼ਾਹਪੁਰ ਕੰਢੀ 22 ਫਰਵਰੀ (ਸੁਖਵਿੰਦਰ ਜੰਡੀਰ )-ਮੰਗਲਵਾਰ ਨੂੰ ਡਿਸਟ੍ਰਿਕ ਚਾਈਲਡ ਪ੍ਰੋਟੈਕਸ਼ਨ ਡਿਪਾਰਟਮੇਂਟ ਅਤੇ ਟ੍ਰੈਫਿਕ ਐਜੂਕੇਸ਼ਨ ਸੈੱਲ ਪਠਾਨਕੋਟ ਵੱਲੋਂ ਸਾਂਝੇ ਤੌਰ ਤੇ ਡਿਫੈਂਸ ਰੋਡ ਤੇ ਨਾਕਾ ਲਗਾਇਆ ਗਿਆ ਇਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਸਟ੍ਰਿਕ ਚਾਈਲਡ ਪ੍ਰੋਟੈਕਸ਼ਨ ਡਿਪਾਰਟਮੈਂਟ ਦੇ ਲੀਗਲ ਅਧਿਕਾਰੀ ਗੌਰਵ…