186 Viewsਭੋਗਪੁਰ 1 ਮਾਰਚ ( ਸੁਖਵਿੰਦਰ ਜੰਡੀਰ ) ਭੋਗਪੁਰ ਦੇ ਵਾਰਡ ਨੰਬਰ 9 ਗੁਰੂ ਰਾਮਦਾਸ ਨਗਰ ਸ੍ਰੀ ਕ੍ਰਿਸ਼ਨ ਮੰਦਰ ਅਤੇ ਸ਼ਨੀ ਮੰਦਰ ਵਿੱਚ ਸ਼ਿਵਰਾਤਰੀ ਦਿਵਸ ਬੜੀ ਹੀ ਸ਼ਰਧਾ ਅਤੇ ਭਾਵਨਾ ਦੇ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਸੰਗਤਾਂ ਦੀਆਂ ਲੰਬੀਆਂ ਕਤਾਰਾਂ ਮੱਥਾ ਟੇਕਣ ਨੂੰ ਲੱਗ ਗਈਆਂ,ਮੰਦਰ ਦੇ ਪੰਡਿਤ ਅਤੇ ਪ੍ਰਬੰਧਕਾਂ ਵੱਲੋਂ ਪੂਜਾ ਕੀਤੀ ਗਈ।ਭਾਰੀ ਗਿਣਤੀ…