ਖ਼ਾਲਿਸਤਾਨੀ ਜੁਝਾਰੂ ਸ਼ਹੀਦ ਭਾਈ ਕਸ਼ਮੀਰ ਸਿੰਘ ਬਾਠ ਦਾ ਮਨਾਇਆ 32ਵਾਂ ਸ਼ਹੀਦੀ ਦਿਹਾੜਾ
52 Views“ਸ਼ਹੀਦਾਂ ਦਾ ਸੁਪਨਾ ਅਵੱਸ਼ ਪੂਰਾ ਕਰਾਂਗੇ : ਗਗਨਦੀਪ ਸਿੰਘ ਸੁਲਤਾਨਵਿੰਡ, ਕਰਨਪ੍ਰੀਤ ਸਿੰਘ ਵੇਰਕਾ” ਅੰਮ੍ਰਿਤਸਰ, 4 ਮਾਰਚ ( ਨਜ਼ਰਾਨਾ ਨਿਊਜ਼ ਨੈੱਟਵਰਕ ) ਵੀਹਵੀਂ ਸਦੀ ਦੇ ਮਹਾਨ ਸਿੱਖ, ਜਰਨੈਲਾਂ ਦੇ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਸਿੱਖ ਕੌਮ ਦੇ ਗਲੋਂ ਗੁਲਾਮੀ ਦਾ ਜੂਲਾ ਲਾਹੁਣ ਲਈ ਅਰੰਭੇ ਹਥਿਆਰਬੰਦ ਸਿੱਖ…