ਜੱਥੇਦਾਰ ਫੌਜੀ ਅਤੇ ਕੁਲਦੀਪ ਸਿੰਘ ਨੂਰ ਨੇ ਵੋਟਰਾਂ ਅਤੇ ਸਪੋਟਰਾਂ ਦਾ ਕੀਤਾ ਧੰਨਵਾਦ
65 Viewsਫਗਵਾੜਾ, 11 ਮਾਰਚ ( ਨਜ਼ਰਾਨਾ ਨਿਊਜ਼ ਨੈੱਟਵਰਕ ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸ੍ਰ ਸਿਮਰਨਜੀਤ ਸਿੰਘ ਮਾਨ ਵੱਲੋਂ ਹਲਕਾ ਭੁਲੱਥ ਤੋਂ ਪਾਰਟੀ ਦੇ ਉਮੀਦਵਾਰ ਜੱਥੇਦਾਰ ਰਜਿੰਦਰ ਸਿੰਘ ਫੌਜੀ ਅਤੇ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਉਮੀਦਵਾਰ ਪੱਤਰਕਾਰ ਕੁਲਦੀਪ ਸਿੰਘ ਨੂਰ ਨੇ ਹਲਕੇ ਦੇ ਵੋਟਰਾਂ ਅਤੇ ਸਪੋਟਰਾਂ ਦਾ ਧੰਨਵਾਦ ਕੀਤਾ ਹੈ ਅਤੇ ਪੰਜਾਬ ਵਿੱਚ…