ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਭਾਜਪਾ ਵਰਕਰਾਂ ਨੂੰ ਦਿੱਤੇ ਟਿਪਸ
45 Views“ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦੇ ਨਾਲ ਭਾਜਪਾ ਜ਼ਿਲ੍ਹਾ ਉਪਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕੀਤੀ ਮੁਲਾਕਾਤ” ਕਪੂਰਥਲਾ 17 ਮਾਰਚ ( ਨਜ਼ਰਾਨਾ ਨਿਊਜ਼ ਨੈੱਟਵਰਕ ) ਬੁੱਧਵਾਰ ਨੂੰ ਕਪੂਰਥਲਾ ਪੁੱਜੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦੇ ਨਾਲ ਭਾਜਪਾ ਦੇ ਜ਼ਿਲ੍ਹਾ ਉਪਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਮੁਲਾਕਾਤ ਕਰਕੇ ਪਾਰਟੀ ਦੀਆ ਗਤੀਵਿਧੀਆਂ ਦੇ ਬਾਰੇ ਵਿੱਚ ਵਿਸਥਾਰ ਨਾਲ ਚਰਚਾ…