49 Viewsਕਮੇਡੀਅਨ ਜਸਵਿੰਦਰ ਭੱਲਾ ਦੇ ਮੋਹਾਲੀ ਦੇ ਫੇਜ਼ 6 ‘ਚ ਸਥਿਤ ਘਰ ‘ਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਵੱਲੋਂ ਜਸਵਿੰਦਰ ਭੱਲਾ ਦੀ ਮਾਂ ਨੂੰ ਬੰਧਕ ਬਣਾ ਕੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜਿਸ ਚੋਰ ਨੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਉਹ ਘਰ…