ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ ਵਜੀਫਾ ਰਾਸ਼ੀ ਦੇ ਚੈੱਕ ਤਕਸੀਮ
45 Viewsਅੰਮ੍ਰਿਤਸਰ, 26 ਮਾਰਚ ( ਨਜ਼ਰਾਨਾ ਨਿਊਜ਼ ਨੈੱਟਵਰਕ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਵਜੀਫਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਇਹ ਵਜੀਫਾ ਰਾਸ਼ੀ ਸੈਸ਼ਨ 2021-22 ਦੇ ਵਿਦਿਆਰਥੀਆਂ ਨੂੰ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਆਦੇਸ਼ਾਂ ਅਨੁਸਾਰ ਵਜੀਫਾ ਰਾਸ਼ੀ…