ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨੇ ਪੰਜਾਬ ਨਾਲ ਧੱਕਾ- ਐਡਵੋਕੇਟ ਧਾਮੀ
39 Views “ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਰੀਆਂ ਰਾਜਸੀ ਪਾਰਟੀਆਂ ਨੂੰ ਇਕਜੁਟ ਹੋ ਕੇ ਵਿਰੋਧ ਕਰਨ ਦੀ ਕੀਤੀ ਅਪੀਲ” ਅੰਮ੍ਰਿਤਸਰ, 28 ਮਾਰਚ ( ਨਜ਼ਰਾਨਾ ਨਿਊਜ਼ ਨੈੱਟਵਰਕ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜ਼ਮੀਨ ’ਤੇ ਵੱਸੇ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਅਧੀਨ ਕਰਨ ਵਾਲੇ ਫੈਸਲੇ ਦੀ ਕਰੜੀ ਆਲੋਚਨਾ…