ਨਗਰ ਨਿਗਮ ਕਰਮਚਾਰੀ ਸਮਾਜ ਅਤੇ ਰਾਸ਼ਟਰ ਦੀ ਰੀੜ੍ਹ,ਪਾਸੀ/ਖੋਜੇਵਾਲ
39 Views ਕਪੂਰਥਲਾ 8 ਅਪ੍ਰੈਲ (ਨਜ਼ਰਾਨਾ ਨਿਊਜ਼ ਨੈੱਟਵਰਕ ) ਸਫਾਈ ਕਰਮਚਾਰੀ ਸਾਡੇ ਸਮਾਜ ਨੂੰ ਸਾਫ਼ ਸੁਥਰਾ ਰੱਖਦੇ ਹਨ ਅਤੇ ਵਾਤਾਵਰਨ ਦੇ ਸੁਰੱਖਿਆ ਕਵਚ ਹਨ ਉਨ੍ਹਾਂ ਦਾ ਸਨਮਾਨ ਸਰਕਾਰ ਨੂੰ ਸਭਤੋਂ ਪਹਿਲਾਂ ਕਰਨਾ ਚਾਹੀਦਾ ਹੈ ਅਤੇ ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕਾ ਅਤੇ ਠੇਕੇਦਾਰੀ ਪ੍ਰਥਾ ਤੁਰੰਤ ਬੰਦ ਕਰ ਅਨਸੁਚਿਤਜਾਤੀ ਸਮਾਜ ਦਾ ਸਨਮਾਨ ਕਰੇ।ਉਪਰੋਕਤ ਸ਼ਬਦ ਭਾਜਪਾ ਦੇ ਜ਼ਿਲ੍ਹਾ…