ਖ਼ਾਲਿਸਤਾਨ ਲਿਬਰੇਸ਼ਨ ਆਰਗੇਨਾਈਜੇਸ਼ਨ ਦੇ ਮੁਖੀ ਸ਼ਹੀਦ ਭਾਈ ਪਰਮਜੀਤ ਸਿੰਘ ਤੁਗਲਵਾਲਾ ਦੀ ਯਾਦ ‘ਚ ਸਮਾਗਮ 10 ਅਪ੍ਰੈਲ ਨੂੰ : ਰਣਜੀਤ ਸਿੰਘ ਦਮਦਮੀ ਟਕਸਾਲ
55 Viewsਅੰਮ੍ਰਿਤਸਰ, 8 ਅਪ੍ਰੈਲ (ਨਜ਼ਰਾਨਾ ਨਿਊਜ਼ ਨੈੱਟਵਰਕ): ਵੀਹਵੀਂ ਸਦੀ ਦੇ ਮਹਾਨ ਸਿੱਖ, ਜਰਨੈਲਾਂ ਦੇ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਹਥਿਆਰਬੰਦ ਸਿੱਖ ਸੰਘਰਸ਼ ‘ਚ ਸ਼ਹਾਦਤ ਦਾ ਜਾਮ ਪੀਣ ਵਾਲ਼ੇ ਖ਼ਾਲਿਸਤਾਨ ਲਿਬਰੇਸ਼ਨ ਆਰਗੇਨਾਈਜੇਸ਼ਨ ਦੇ ਮੁਖੀ ਅਤੇ ਖ਼ਾਲਿਸਤਾਨ ਕਮਾਂਡੋ ਫ਼ੋਰਸ ਦੇ ਲੈਫ਼ਟੀਨੈਂਟ ਜਨਰਲ ਅਮਰ ਸ਼ਹੀਦ ਭਾਈ ਪਰਮਜੀਤ…