ਅੰਤਰਰਾਸ਼ਟਰੀ | ਸੰਪਾਦਕੀ | ਕਨੂੰਨ | ਧਾਰਮਿਕ
ਸੁਪਰੀਮ ਮਦਰਹੁੱਡ ਫਿਲਮ ਨੂੰ ਰੋਕਣ ਸਬੰਧੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਸਿਨੇਮਾਂ ਘਰਾਂ ਨੂੰ ਕੀਤੀ ਤਾੜਨਾ
33 Viewsਅੰਮ੍ਰਿਤਸਰ, 13 ਅਪ੍ਰੈਲ ( ਨਜ਼ਰਾਨਾ ਨਿਊਜ਼ ਨੈੱਟਵਰਕ ) ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਖ਼ਾਲਸੇ ਦੀ ਮਾਤਾ ਸਾਹਿਬ ਕੌਰ ‘ਤੇ ਬਣੀ ਸਿੱਖ ਵਿਰੋਧੀ ਫਿਲਮ ਸੁਪਰੀਮ ਮਦਰਹੁੱਡ ਨੂੰ ਸਿਨੇਮਾਂ ਘਰਾਂ ‘ਚ ਰੋਕਣ ਲਈ ਬਿਗਲ ਵਜਾ ਦਿੱਤਾ ਹੈ। ਫ਼ੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਭਾਈ ਭੁਪਿੰਦਰ ਸਿੰਘ ਛੇ ਜੂਨ ਵੱਲੋਂ ਅੰਮ੍ਰਿਤਸਰ ਦੇ ਸਮੂਹ…