ਪੰਜਾਬੀ ਫ਼ਿਲਮ ‘ਨੀਂ ਮੈਂ ਸੱਸ ਕੁੱਟਣੀ’ ਨਾਲ ਬਤੌਰ ਹੀਰੋ  ਫਿਲਮੀ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਿਹਾ ਮਹਿਤਾਬ ਵਿਰਕ
|

ਪੰਜਾਬੀ ਫ਼ਿਲਮ ‘ਨੀਂ ਮੈਂ ਸੱਸ ਕੁੱਟਣੀ’ ਨਾਲ ਬਤੌਰ ਹੀਰੋ ਫਿਲਮੀ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਿਹਾ ਮਹਿਤਾਬ ਵਿਰਕ

55 Views ਪੰਜਾਬੀ ਗਾਇਕ ਮਹਿਤਾਬ ਵਿਰਕ ਹੁਣ 29 ਅਪ੍ਰੈਲ ਨੂੰ ਵਿਸ਼ਵਪੱਧਰੀ ਰਿਲੀਜ਼ ਹੋਣ ਜਾ ਰਹੀ ਫ਼ਿਲਮ ‘ਨੀਂ ਮੈਂ ਸੱਸ ਕੁੱਟਣੀ’‘ਚ ਹੀਰੋ ਬਣਕੇ ਆ ਰਿਹਾ ਹੈ। ਉਸਦੀ ਇਹ ਫ਼ਿਲਮ ਪੰਜਾਬੀ ਸਿਨਮੇ ਨੂੰ ਇੱਕ ਨਵਾਂ ਮੋੜ ਦੇਵੇਗੀ।ਬਨਵੈਤ ਫ਼ਿਲਮਜ਼ ਅਤੇ ਸਚਿਨ-ਅੰਕੁਸ਼ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਦੀ ਕਹਾਣੀ ਮੁਹੱਬਤ ਤੋਂ ਪਿਆਰ-ਵਿਆਹ ਚ ਬੱਝੀ ਰੁਮਾਂਟਿਕ ਲਾਇਫ਼ ਅਤੇ…

ਭੋਗਪੁਰ ਖਾਲਸਾ ਪੰਥ ਜਨਮ ਦਿਹਾੜੇ ਤੇ ਨਗਰ ਕੀਰਤਨ ਸਜਾਏ
|

ਭੋਗਪੁਰ ਖਾਲਸਾ ਪੰਥ ਜਨਮ ਦਿਹਾੜੇ ਤੇ ਨਗਰ ਕੀਰਤਨ ਸਜਾਏ

50 Viewsਭੋਗਪੁਰ 14 ਅਪ੍ਰੈਲ (ਸੁਖਵਿੰਦਰ ਜੰਡੀਰ) ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਸਾਜਿਆ ਹੋਇਆ ਪੰਥ ਖਾਲਸਾ ਮਜ਼ਲੂਮਾਂ ਦੀ ਸਹਾਇਤਾ ਅਤੇ ਜੁਲਮ ਦੇ ਰਾਖਸ਼ਖਾਂ ਦੀ ਟੱਕਰ ਲੈਣ ਲਈ ਸਾਜੇ ਪੰਥ ਖਾਲਸਾ ਦੇ ਜਨਮ ਦਿਹਾੜੇ ਤੇ ਭੋਗਪੁਰ ਗੁਰਦੁਆਰਾ ਸਿੰਘ ਸਭਾ ਸੰਗਤਾਂ ਵੱਲੋਂ ਨਗਰ ਕੀਰਤਨ ਸਜਾਏ ਗਏ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ…

ਖਾਲਸਾ ਪੰਥ ਦਾ ਸਾਜਨਾ ਦਿਵਸ ਗੁਰਦੁਆਰਾ ਸਾਹਿਬ ਬਾਵਿਆਂ ਵਿਖੇ ਮਨਾਇਆ ਗਿਆ।

34 Viewsਕਪੂਰਥਲਾ. 14 ਅਪ੍ਰੈਲ ( ਨਜ਼ਰਾਨਾ ਨਿਊਜ਼ ਨੈੱਟਵਰਕ ) ਗੁਰਦੁਆਰਾ ਸਾਹਿਬ ਬਾਵਿਆਂ ਸੇਵਾ ਸੁਸਾਇਟੀ ਰਜਿ ਵਲੋਂ ਖਾਲਸਾ ਪੰਥ ਦਾ ਸਾਜਨ ਦਿਵਸ ਪ੍ਰਧਾਨ ਠੇਕੇਦਾਰ ਉੱਜਲ ਸਿੰਘ ਦੇ ਉਪਰਾਲੇ ਨਾਲ ਮਨਾਇਆ ਗਿਆ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਦੁਆਰਾ ਭਾਈ ਦਲਬੀਰ ਸਿੰਘ ਜਲੰਧਰ ਭਾਈ ਪਰਮਿੰਦਰ ਸਿੰਘ ਹੀਰਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ…

ਸੰਤ ਬਾਬਾ ਗੁਰਚਰਨ ਸਿੰਘ ਜੀ ਪੰਜ ਭੌਤਕ ਸਰੀਰ ਤਿਆਗ ਕੇ ਸੱਚਖੰਡ ਜਾ ਬਿਰਾਜੇ , 15 ਨੂੰ ਸਵੇਰੇ 11 ਵਜੇ ਹੋਵੇਗਾ ਸੰਸਕਾਰ
|

ਸੰਤ ਬਾਬਾ ਗੁਰਚਰਨ ਸਿੰਘ ਜੀ ਪੰਜ ਭੌਤਕ ਸਰੀਰ ਤਿਆਗ ਕੇ ਸੱਚਖੰਡ ਜਾ ਬਿਰਾਜੇ , 15 ਨੂੰ ਸਵੇਰੇ 11 ਵਜੇ ਹੋਵੇਗਾ ਸੰਸਕਾਰ

46 Views ਸੁਲਤਾਨਪੁਰ ਲੋਧੀ , 14 ਅਪ੍ਰੈਲ ( ਨਜ਼ਰਾਨਾ ਨਿਊਜ਼ ਨੈੱਟਵਰਕ ) ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲੇ ਅੱਜ 14 ਅਪ੍ਰੈਲ 2022 ਨੂੰ ਵਿਸਾਖੀ ਦੇ ਦਿਹਾੜੇ ਤੇ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਸੱਚਖੰਡ ਬਿਰਾਜੇ ਹਨ । ਮਹਾਂਪੁਰਸ਼ਾਂ ਦੀ ਪਾਵਨ ਦੇਹ ਦਾ ਅੰਤਿਮ ਸੰਸਕਾਰ…

ਅਕਾਲ ਅਕੈਡਮੀ ਵਿਖੇ ਮਨਾਇਆ ਗਿਆ ਖ਼ਾਲਸਾ ਪੰਥ ਦਾ ਸਾਜਨਾ ਦਿਵਸ।
| | | | |

ਅਕਾਲ ਅਕੈਡਮੀ ਵਿਖੇ ਮਨਾਇਆ ਗਿਆ ਖ਼ਾਲਸਾ ਪੰਥ ਦਾ ਸਾਜਨਾ ਦਿਵਸ।

43 Viewsਭੁਲੱਥ 14ਅਪ੍ਰੈਲ ( ਕੰਵਰਪ੍ਰਤਾਪ ਸਿੰਘ )ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਰਾਇਪੁਰ ਪੀਰ ਬਖਸ਼ ਵਾਲਾ ਵਿਖੇ ਅੱਜ ਖਾਲਸਾ ਪੰਥ ਦੀ ਸਾਜਨਾ ਦਿਵਸ ਨੂੰ ਸਮਰਪਿਤ ਸਵੇਰ ਸਭਾ ਦਾ ਆਯੋਜਨ ਕੀਤਾ ਗਿਆ। ਸਭਾ ਦੀ ਸ਼ੁਰੂਆਤ ਬੱਚਿਆਂ ਵੱਲੋਂ ਸ਼ਬਦ ਕੀਰਤਨ ਦੁਆਰਾ ਕੀਤੀ ਗਈ। ਉਪਰੰਤ ਅਕੈਡਮੀ ਦੇ ਬੱਚਿਆਂ ਵੱਲੋਂ ਖਾਲਸਾ ਪੰਥ ਦੀ ਸਾਜਨਾ ਨਾਲ ਸੰਬੰਧਤ ਵੱਖ-ਵੱਖ…