87 Viewsਪੰਜਾਬ ਦੇ ਪਾਣੀਆਂ ਤੇ ਇਕ ਦਿਨ ਦਿਹਾੜੇ ਵੱਡਾ ਡਾਕਾ ਪਵੇਗਾ, ਏਨੇ ਵੱਡੇ ਦਰਿਆਵਾਂ ਦੇ ਹੁੰਦਿਆਂ ਇਸ ਖ਼ਿੱਤੇ ਦੀ ਮਿੱਟੀ ਦੀ ਜੀਭ ਸੁਕੇਗੀ, ਇਸ ਦੇ ਸਾਫ਼ ਸੰਕੇਤ ਤਾਂ ਉਦੋਂ ਹੀ ਮਿਲਣੇ ਸ਼ੁਰੂ ਹੋ ਗਏ ਸਨ ਜਦੋਂ ਦੇਸ਼ ਦੀ ਆਜ਼ਾਦੀ ਤੋਂ ਮਹਿਜ਼ ਦੋ ਸਾਲ ਬਾਅਦ ਪੰਜਾਬ ਸਰਕਾਰ ਨੇ ਕੇਂਦਰੀ ਸਰਕਾਰ ਨੂੰ ਹਰੀਕੇ ਹੈੱਡ ਵਰਕਸ ਬਣਾਉਣ ਲਈ…