73 Viewsਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹਡ਼ਤਾਲ ਦਾ 61ਵਾਂ ਦਿਨ ਸਰਾਭਾ 22 ਅਪ੍ਰੈਲ ( ਨਜ਼ਰਾਨਾ ਨਿਊਜ਼ ਨੈੱਟਵਰਕ ) ਲੁਧਿਆਣਾ ਤੋਂ ਰਾਏਕੋਟ ਨੂੰ ਜਾਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਸਥਿਤ ਗ਼ਦਰ ਪਾਰਟੀ ਦੇ ਨਾਇਕ, ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਜਨਮ ਭੂਮੀ…