ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਲਾਨਾ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਇਆ।
40 Views ਕਪੂਰਥਲਾ 25 ਅਪ੍ਰੈਲ ( ਨਜ਼ਰਾਨਾ ਨਿਊਜ਼ ਨੈੱਟਵਰਕ ) ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਕਪੂਰਥਲਾ ਦਾ ਸਲਾਨਾ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਤੱਪ ਅਸਥਾਨ ਬਾਬਾ ਮੰਗਲ ਸਿੰਘ ਪੁਰਾਣੀ ਸਬਜ਼ੀ ਮੰਡੀ ਵਿਖੇ ਮੁੱਖ ਸੇਵਾਦਾਰ ਬਾਬਾ ਹਰਨਾਮ ਸਿੰਘ ਜਥੇਦਾਰ ਸੁਖਜਿੰਦਰ ਸਿੰਘ ਬੱਬਰ ਦੀ ਦੇਖ ਰੇਖ ਹੇਠ ਕਰਵਾਇਆ ਗਿਆ ਸ੍ਰੀ…