188 Viewsਗੁਰੂ ਨਾਨਕ ਪਾਤਸ਼ਾਹ ਜੀ ਵੱਲੋਂ ਚਲਾਏ ਨਿਰਮਲ ਪੰਥ ਦਾ ਸਫ਼ਰ ਦਸਮੇਸ਼ ਪਿਤਾ ਜੀ ਤੱਕ ਖ਼ਾਲਸਾ ਪੰਥ ਦਾ ਰੂਪ ਧਾਰ ਕੇ ਸੰਪੂਰਨ ਹੁੰਦਾ ਹੈ। ਗੁਰੂ ਸਾਹਿਬ ਜੀ ਨੇ ਖ਼ਾਲਸੇ ਨੂੰ ਪਾਤਸ਼ਾਹੀ, ਬਾਦਸ਼ਾਹੀ, ਖ਼ੁਦਮੁਖਤਿਆਰੀ, ਅਜ਼ਾਦੀ ਤੇ ਸਰਦਾਰੀ ਬਖਸ਼ਿਸ਼ ਕੀਤੀ ਹੈ। ਗ਼ੁਲਾਮੀ ਅਤੇ ਬੇਇਨਸਾਫ਼ੀ ਖ਼ਿਲਾਫ਼ ਜੂਝਣ ਦੀ ਪ੍ਰੇਰਨਾ ਵੀ ਸਿੱਖਾਂ ਨੂੰ ਗੁਰੂ ਸਾਹਿਬ ਤੋਂ ਹੀ ਮਿਲ਼ੀ ਹੈ।…