ਤਲਵੰਡੀ ਪੁਲਸ ਵੱਲੋਂ ਹੈਰੋਇਨ ਸਮੇਤ 1 ਨਸ਼ਾ ਸਮਗਲਰ ਗ੍ਰਿਫਤਾਰ.
55 Viewsਸੁਲਤਾਨਪੁਰ ਲੋਧੀ , 1 ਮਈ ( ਨਜ਼ਰਾਨਾ ਨਿਊਜ਼ ਨੈੱਟਵਰਕ ) ਸੀਨੀਅਰ ਪੁਲੀਸ ਕਪਤਾਨ ਕਪੂਰਥਲਾ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ , ਸ੍ਰੀ ਜਗਜੀਤ ਸਿੰਘ ਸਰੋਆ ਐਸ.ਪੀ. ਇਨਵੈਸਟੀਗੇਸ਼ਨ ਅਤੇ ਸ੍ਰੀ ਰਾਜੇਸ਼ ਕੱਕੜ ਡੀ.ਐੱਸ.ਪੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਹੁਕਮਾਂ ਤੇ ਨਸ਼ਾ ਤਸਕਰਾਂ ਵੱਲੋਂ ਆਰੰਭ ਕੀਤੀ ਮੁਹਿੰਮ ਤਹਿਤ ਥਾਣਾ ਤਲਵੰਡੀ ਚੌਧਰੀਆਂ ਦੇ ਐਸ.ਐਚ.ਓ. ਰਾਜਿੰਦਰ ਕੁਮਾਰ…