ਪਟਿਆਲਾ ਘਟਨਾ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇਵੇ ਦਖ਼ਲ
49 Viewsਅੰਮ੍ਰਿਤਸਰ 2 ਮਈ ( ਨਜ਼ਰਾਨਾ ਨਿਊਜ਼ ਨੈੱਟਵਰਕ ) ਪਟਿਆਲਾ ਵਿਖੇ ਵਾਪਰੀ ਘਟਨਾ ਦੇ ਸਬੰਧ ‘ਚ ਨੌਜਵਾਨ ਪੰਥਕ ਜਥੇਬੰਦੀਆਂ ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨ, ਆਵਾਜ਼-ਏ-ਕੌਮ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਅਤੇ ਜਥਾ ਨੀਲੀਆਂ ਫ਼ੌਜਾ ਦੇ ਨੁੰਮਾਇੰਦੇ ਭਾਈ ਪਰਮਪਾਲ ਸਿੰਘ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਮਨਜੀਤ ਸਿੰਘ ਕਰਤਾਰਪੁਰ, ਭਾਈ ਭੁਪਿੰਦਰ ਸਿੰਘ ਛੇ ਜੂਨ, ਭਾਈ ਹਰਜਿੰਦਰ ਸਿੰਘ ਜਿੰਦਾ…