ਭੋਗਪੁਰ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਦੋ ਜਣੇ ਕੀਤੇ ਗ੍ਰਿਫਤਾਰ
112 Views ਚੋਲਾਂਗ 3 ਮਈ ( ਜੰਡੀਰ ) ਸ਼੍ਰੀ ਸਵਪਨ ਸ਼ਰਮਾ ਆਈ. ਪੀ. ਐਸ.ਸੀਨੀਅਰ ਪੁਲਿਸ ਕਪਤਾਨ,ਜਲੰਧਰ (ਦਿਹਾਤੀ )ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਕਮਲਪ੍ਰੀਤ ਸਿੰਘ ਚਾਹਲ ਪੀ. ਪੀ. ਐਸ.ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਅਤੇ ਸ਼੍ਰੀ ਅਜੇ ਗਾਂਧੀ ਸਹਾਇਕ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ ਕੁਲਵੰਤ ਸਿੰਘ ਸਬ ਇੰਸਪੈਕਟਰ/ਮੁੱਖ ਅਫਸਰ ਥਾਣਾ ਭੋਗਪੁਰ…