54 Viewsਕੇਸਾਂ ਅਤੇ ਦਸਤਾਰ ਦੀ ਬੇਅਦਬੀ ਹਰਗਿਜ਼ ਨਹੀਂ ਸਹਾਰਾਂਗੇ : ਰਣਜੀਤ ਸਿੰਘ/ਭੁਪਿੰਦਰ ਸਿੰਘ ਅੰਮ੍ਰਿਤਸਰ, 12 ਮਈ ( ਮੰਗਲ ਸਿੰਘ ਕੈਰੋਂਵਾਲ ): ਇੱਕ ਪੁਲਿਸ ਮੁਲਾਜ਼ਮ ਵੱਲੋਂ ਚੌਂਕੀ ‘ਚ ਸਿੱਖ ਨੌਜਵਾਨ ਦੀ ਦਸਤਾਰ ਉਤਾਰੇ ਜਾਣ ਅਤੇ ਕੇਸਾਂ ਤੋਂ ਫੜ ਕੇ ਧੂਹੇ ਜਾਣ ਦੀ ਜਦ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵੀਡੀਓ ਵਾਇਰਲ ਹੋਈ ਤਾਂ ਤੁਰੰਤ ਸਿੱਖ ਯੂਥ ਫ਼ੈਡਰੇਸ਼ਨ…