56 Viewsਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ। ਮੰਤਰੀ ਦੇ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਠੋਸ ਸਬੂਤ ਮਿਲੇ ਹਨ। ਚੰਡੀਗੜ੍ਹ 24 ਮਈ ( ਨਜ਼ਰਾਨਾ ਨਿਊਜ਼ ਨੈੱਟਵਰਕ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ…