ਪਦਮ ਸ੍ਰੀ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਦੇ ਲਈ ਨਾਮਜ਼ਦ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ

ਪਦਮ ਸ੍ਰੀ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਦੇ ਲਈ ਨਾਮਜ਼ਦ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ

37 Viewsਸਿਡਨੀ 29 ਮਈ ( ਨਜ਼ਰਾਨਾ ਨਿਊਜ਼ ਨੈੱਟਵਰਕ ) ਅੱਜ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਅੰਦਰ ਵਾਤਾਵਰਨ ਪ੍ਰੇਮੀ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਭਾਰਤ ਦੀ ਰਾਜ ਸਭਾ ਲਈ ਮੈਂਬਰ ਨਾਮਜ਼ਦ ਕਰਨ ਸਬੰਧੀ ਇੱਕ ਆਨਲਾਈਨ ਮੀਟਿੰਗ ਹੋਈ। ਮੀਟਿੰਗ ਵਿੱਚ ਇਸ ਗੱਲ ਉੱਪਰ ਖੁਸ਼ੀ ਪ੍ਰਗਟ ਕੀਤੀ ਗਈ ਕਿ ਆਮ ਆਦਮੀ ਪਾਰਟੀ ਨੇ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ…