ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਆਇਆ ਡੀਜੀਪੀ ਪੰਜਾਬ ਦਾ ਸਪੱਸ਼ਟੀਕਰਨ
| | |

ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਆਇਆ ਡੀਜੀਪੀ ਪੰਜਾਬ ਦਾ ਸਪੱਸ਼ਟੀਕਰਨ

31 Viewsਚੰਡੀਗੜ੍ਹ,31 ਮਈ ( ਨਜ਼ਰਾਨਾ ਨਿਊਜ਼ ਨੈੱਟਵਰਕ )। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੇ ਗਏ ਆਪਣੇ ਬਿਆਨ ਨੂੰ ਲੈ ਕੇ ਹੁਣ ਪੰਜਾਬ ਦੇ ਡੀਜੀਪੀ ਵੀਕੇ ਭਵਰਾ ਨੇ ਸਪੱਸ਼ਟੀਕਰਨ ਦਿੱਤਾ ਹੈ।ਡੀਜੀਪੀ ਭਵਰਾ ਇਹ ਸਪੱਸ਼ਟੀਕਰਨ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਉਹਨਾਂ ਨੇ…